ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News MSG Bhandara ...

    MSG Bhandara Live : ਝੂਮ ਝੂਮ ਕੇ ਨੱਚ ਰਹੀ ਹੈ ਸਾਧ-ਸੰਗਤ

    MSG Bhandara Live : ਝੂਮ ਝੂਮ ਕੇ ਨੱਚ ਰਹੀ ਸਾਧ-ਸੰਗਤ

    ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਹਾੜੇ (MSG Bhandara Live!) ਦਾ ਪ੍ਰੋਗਰਾਮ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ਤੋਂ ਆਨਲਾਈਨ ਮਾਧਿਅਮ ਰਾਹੀਂ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਪਵਿੱਤਰ ਐੱਮਐੱਸਜੀ ਭੰਡਾਰੇ ਦਾ ਲਾਹਾ ਲੈਣ ਲਈ ਵੱਡੀ ਗਿਣਤੀ ’ਚ ਡੇਰਾ ਸ਼ਰਧਾਲੂਆਂ ਦਾ ਆਉਣਾ ਲਗਾਤਾਰ ਜਾਰੀ ਹੈ ਹੈ। । ਸ਼ਾਹ ਸਤਿਨਾਮ ਜੀ ਧਾਮ ’ਚ ਬਣਾਏ ਗਏ ਸਾਰੇ ਪੰਡਾਲ ਨੱਕੋ-ਨੱਕ ਭਰ ਚੁੱਕੇ ਹਨ। ਭੰਡਾਰੇ ਦੇ ਪ੍ਰੋਗਰਾਮ ਵੱਖ-ਵੱਖ ਸੂਬਿਆਂ ਵੱਲੋਂ ਕਲਚਰ ਪ੍ਰੋਗਰਾਮ ਪੇਸ਼ ਕੀਤਾ ਜਾ ਰਿਹਾ ਹੈ। ਸਾਧ-ਸੰਗਤ ਨੱਚ ਗਾ ਖੂਬ ਨੱਚ ਰਹੀ ਹੈ।

    ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਪਣੇ ਯੂਟਿਊਬ ਚੈਨਲ ਤੋਂ ਸਾਧ-ਸੰਗਤ ਨੂੰ ਸੰਬੋਧਨ ਕਰ ਰਹੇ ਹਨ। ਆਪ ਜੀ ਦੇ ਦਰਸ਼ਨ ਕਰਕੇ ਅਤੇ ਪਵਿੱਤਰ ਬਚਨ ਸਰਵਣ ਕਰਕੇ ਸਾਧ-ਸੰਗਤ ਨਿਹਾਲ ਹੋ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ

    LEAVE A REPLY

    Please enter your comment!
    Please enter your name here