ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਬਰਨਾਵਾ ਆਸ਼ਰਮ ਤ...

    ਬਰਨਾਵਾ ਆਸ਼ਰਮ ਤੋਂ ਲਾਈਵ ਨਾਮ ਚਰਚਾ ਹੋਈ ਸ਼ੁਰੂ

    Dera Sacha Sauda

    ਬਰਨਾਵਾ (ਸੋਨੂੰ)। ਐਤਵਾਰ ਨੂੰ ਸ਼ਾਹ ਸਤਿਨਾਮ ਜੀ ਆਸ਼ਰਮ ਬਰਨਾਵਾ ’ਚ ‘ਐੱਮਐੱਸਜੀ ਭੰਡਾਰਾ’ (MSG Bhandara) ਸਾਧ-ਸੰਗਤ ਧੂਮ-ਧਾਮ ਨਾਲ ਮਨਾ ਰਹੀ ਹੈ। ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਸ਼ਨਿੱਚਰਵਾਰ ਦੇਰ ਸ਼ਾਮ ਤੋਂ ਹੀ ਸਾਧ-ਸੰਗਤ ਦਾ ਲਗਾਤਾਰ ਆਉਣਾ ਜਾਰੀ ਹੈ। ਇਸ ਸ਼ੁੱਭ ਮੌਕੇ ’ਤੇ ਸਾਧ-ਸੰਗਤ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨ ਰਿਕਾਰਡਡ ਸੀਡੀ ਰਾਹੀਂ ਸਰਵਣ ਕਰੇਗੀ। ਆਓ ਦੇਖਦੇ ਹਾਂ ਨਾਮ ਚਰਚਾ ਦਾ ਲਾਈਵ ਪ੍ਰੋਗਰਾਮ…

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here