ਸਾਡੇ ਨਾਲ ਸ਼ਾਮਲ

Follow us

11.4 C
Chandigarh
Monday, February 2, 2026
More
    Home Breaking News MSG Satsang B...

    MSG Satsang Bhandara: ਬਰਨਾਵਾ ’ਚ MSG ਸਤਿਸੰਗ ਭੰਡਾਰਾ ਭਲਕੇ

    MSG Satsang Bhandara

    ਪਵਿੱਤਰ ਭੰਡਾਰੇ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਰਹੇਗਾ | MSG Satsang Bhandara

    • ਤਿਆਰੀਆਂ ਨੂੰ ਅੰਤਿਮ ਰੂਪ ਦੇਣ ’ਚ ਜੁਟੇ ਸੇਵਾਦਾਰ | MSG Satsang Bhandara

    ਬਰਨਾਵਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀ ਸਾਧ-ਸੰਗਤ 5 ਮਈ ਦਿਨ ਐਤਵਾਰ ਨੂੰ ਸਵੇਰੇ 11 ਤੋਂ ਦੁਪਹਿਰ ਇੱਕ ਵਜੇ ਤੱਕ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ ਜ਼ਿਲ੍ਹਾ ਬਾਗਪਤ (ਯੂਪੀ) ’ਚ ਪਵਿੱਤਰ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਵੇਗੀ ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਪਵਿੱਤਰ ਭੰਡਾਰੇ ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। (MSG Satsang Bhandara)

    Saint Dr MSG

    ਇਸ ਦੇ ਨਾਲ ਹੀ ਟ੍ਰੈਫਿਕ, ਪੀਣ ਵਾਲੇ ਪਾਣੀ, ਲੰਗਰ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਦਰਬਾਰ ’ਚ ਪਹੁੰਚ ਗਏ ਹਨ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਜ਼ਿਕਰਯੋਗ ਹੈ ਕਿ ਸੰਨ 1948 ’ਚ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦਾ ਨਿਰਮਾਣ ਕਰਕੇ ਡੇਰੇ ’ਚ ਪਹਿਲਾ ਸਤਿਸੰਗ ਮਈ ਮਹੀਨੇ ’ਚ ਫ਼ਰਮਾਇਆ ਸੀ, ਇਸ ਲਈ ਮਈ ਮਹੀਨੇ ’ਚ ਸਾਧ-ਸੰਗਤ ਐੱਮਐੱਸਜੀ ਸਤਿਸੰਗ ਭੰਡਾਰਾ ਮਨਾਉਂਦੀ ਹੈ। (MSG Satsang Bhandara)

    ਇਹ ਵੀ ਪੜ੍ਹੋ : ਰਾਮ-ਨਾਮ ਜਪਣ ਨਾਲ ਮਿਲਦੈ ਦੋਵਾਂ ਜਹਾਨਾਂ ‘ਚ ਸੁਖ : Saint Dr MSG

    LEAVE A REPLY

    Please enter your comment!
    Please enter your name here