MSP

Supreme Court: ਦੇਸ਼ ਦੇ ਦੋ ਤਗੜੇ ਮੁੱਦੇ ਹੁਣ ਸੁਪਰੀਮ ਕੋਰਟ ਦੇ ਦਰਵਾਜ਼ੇ ’ਤੇ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

 ਪਟੀਸ਼ਨਰ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਹਰ ਸਾਲ 10,000 ਤੋਂ ਵੱਧ ਕਿਸਾਨ ਖੁਦਕੁਸ਼ੀ ਕਰਦੇ ਹਨ, ਅਤੇ ਇਸ ਦਾ ਇੱਕ ਵੱਡਾ ਕਾਰਨ ਇਹ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਅਸਲ ਲਾਗਤ ਤੋਂ ਘੱਟ ਹੈ। 
ਦੇਸ਼  ਖਾਸ ਖਬਰ 

MSP: 24 ਫ਼ਸਲਾਂ ’ਤੇ ਐਮਐਸਪੀ ਦੇਣ ਵਾਲਾ ਇਹ ਸੂਬਾ ਬਣਿਆ ਮੋਹਰੀ, ਕਿਸਾਨਾਂ ਲਈ ਕੇਂਦਰੀ ਗ੍ਰਹਿ ਮੰਤਰੀ ਦਾ ਵੱਡਾ ਬਿਆਨ

MSP: ਪੰਚਕੂਲਾ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਪੰਚਕੂਲਾ ’ਚ ਆਯੋਜਿਤ ‘ਸਹਿਕਾਰ ਸੇ ਸਮ੍ਰਿਧੀ’ ਪ੍ਰੋਗਰਾਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹਰਿਆਣਾ ਅੱਜ ਦੇਸ਼ ’ਚ ਕਿਸਾਨ ਭਲਾਈ, ਪਾਰਦਰਸ਼ੀ ਸ਼ਾਸਨ ਅਤੇ ਤੇਜ ਫ਼ੈਸਲਾ ਸਮਰੱਥਾ ਦਾ ਆਦਰਸ਼ ਬਣ ਚੁੱਕਿਆ ਹੈ। ਸ਼ਾਹ ਨੇ ਕਿਹਾ ਕਿ ਮੁੱਖ […]
ਦੇਸ਼  Breaking News  ਖੇਤੀਬਾੜੀ  ਖਾਸ ਖਬਰ  ਹਰਿਆਣਾ 

ਖੁਸ਼ਖਬਰੀ! ਹੁਣ ਇਹ ਸਰਕਾਰ ਸਾਰੀਆਂ ਫ਼ਸਲਾਂ ’ਤੇ ਦੇਵੇਗੀ MSP, ਮੁੱਖ ਮੰਤਰੀ ਨੇ ਕਰ ਦਿੱਤਾ ਵੱਡਾ ਐਲਾਨ

ਚੰਡੀਗੜ੍ਹ। Haryana Government : ਹਰਿਆਣਾ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਤੋਂ ਹਰਿਆਣਾ ਸਰਕਾਰ ਕਿਸਾਨਾਂ ਦੀ ਹਰ ਫ਼ਸਲ ਘੱਟੋ-ਘੱਟ ਸਮਰਥਨ ਮੁੱਲ (MSP) ’ਤੇ ਖਰੀਦੇਗੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਸ਼ ਦੀ ਇਕਲੌਤੀ ਸੂਬਾ ਸਰਕਾਰ ਹੋਵੇਗੀ ਜੋ ਕਿਸਾਨਾਂ ਦੀ ਹਰ ਫਸਲ […]
Breaking News  ਖੇਤੀਬਾੜੀ  ਖਾਸ ਖਬਰ  ਹਰਿਆਣਾ 

ਐਮਐਸਪੀ ਦਾ ਕਾਨੂੰਨੀ ਅਧਿਕਾਰ ਦੇਣ ਲਈ ਕਾਨੂੰਨ ਬਣਾਓ : ਡਾ. ਅਮਰ ਸਿੰਘ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਡਾ. ਅਮਰ ਸਿੰਘ ਲੋਕ ਸਭਾ ਮੈਂਬਰ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਬੇਨਤੀ ਕੀਤੀ ਕਿ ਕੇਂਦਰ ਸਰਕਾਰ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਐਮ.ਐਸ.ਪੀ ਨੂੰ ਕਾਨੂੰਨੀ ਹੱਕ ਦੇਣ ਲਈ ਕਾਨੂੰਨ ਲਿਆਵੇ। Law […]
ਦੇਸ਼  Breaking News  ਸੂਬੇ  ਖਾਸ ਖਬਰ  ਪੰਜਾਬ  ਦਿੱਲੀ 

ਕਿਸਾਨ ਆਗੂਆਂ ਕੇਂਦਰ ਵੱਲੋਂ ਦਿੱਤੀ ਗਈ MSP ਨੂੰ ਦੱਸਿਆ ਗੁੰਮਰਾਹਕੁੰਨ ਪ੍ਰਚਾਰ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। MSP : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਜੋ ਹਰ ਸਾਲ ਫਸਲਾਂ ਦੇ ਮੁੱਲ ਵਿੱਚ ਵਾਧਾ ਕਰਨ ਦਾ ਐਲਾਨ ਕਰਦੀ ਹੈ ਉਸ ਤਰ੍ਹਾਂ ਹੀ ਇਸ ਸਾਲ ਵੀ ਕੇਂਦਰ ਸਰਕਾਰ ਵੱਲੋ ਇਹ 14 ਫਸਲਾ ਦੇ ਘੱਟੋ-ਘੱਟ ਸਮਰਥਨ […]
Breaking News  ਖੇਤੀਬਾੜੀ  ਖਾਸ ਖਬਰ  ਪੰਜਾਬ 

ਐਮਐਸਪੀ ਇਜ਼ਾਫੇ ’ਤੇ ਕਿਸਾਨ ਰਾਜ਼ੀ ਨਹੀਂ, 14 ਫਸਲਾਂ ‘ਤੇ MSP ਵਧਾਉਣ ਦੇ ਫੈਸਲੇ ਨੂੰ ਕੀਤਾ ਰੱਦ

ਐਮਸਐਸਪੀ ’ਚ ਇਜਾਾਫਾ ਨਾਕਾਫੀ : ਕਿਸਾਨ ਆਗੂ (Farmer News ) ਐਮਐਸਪੀ ਗਾਰੰਟੀ ਕਾਨੂੰਨ ਦੀ ਕਰ ਰਹੇ ਹਾਂ ਮੰਗ :ਕਿਸਾਨ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ 14 ਫਸਲਾਂ ’ਤੇ ਐਮਐਸਪੀ ’ਚ ਵਾਧਾ ਕੀਤਾ ਗਿਆ ਹੈ। ਇਸ ਦੇ ਬਾਵਜ਼ੂਦ ਪੰਜਾਬ ਦੀਆਂ ਕਿਸਾਨਾਂ ਜਥਬੰਦੀਆਂ ਦੇ ਆਗੂਆਂ ਨੇ ਇਸ ਨੂੰ ਨਾਕਾਰ ਦਿੱਤਾ ਹੈ। ਐਮਐਸਪੀ ’ਚ ਕੀਤੇ ਵਾਧੇ ਤੋਂ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਕੀ ਹੁੰਦੀ ਹੈ MSP ? ਕੌਣ ਤੈਅ ਕਰਦਾ ਹੈ ਅਤੇ ਕਿਉਂ ਕਿਸਾਨ ਕਰ ਰਹੇ ਹਨ MSP ਕਾਨੂੰਨ ਦੀ ਮੰਗ

ਕੀ ਹੁੰਦੀ ਹੈ MSP ? ਕੌਣ ਤੈਅ ਕਰਦਾ ਹੈ ਅਤੇ ਕਿਉਂ ਕਿਸਾਨ ਕਰ ਰਹੇ ਹਨ MSP ਕਾਨੂੰਨ ਦੀ ਮੰਗ ਕਿਸਾਨਾਂ ਅੰਦੋਲਨ ਦਾ ਸਭ ਤੋਂ ਵੱਡਾ ਕਾਰਨ ਹੈ ਐਮਐਸਪੀ (MSP)। ਕਿਸਾਨ ਐਮਐਸਪੀ ’ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਵੀ ਬਹੁਤ ਸਾਰੀਆਂ ਮੰਗਾਂ ਹਨ। ਹਾਲਾਂਕਿ ਕਿਸਾਨੀ ਮੁੱਦਿਆਂ ਬਾਰੇ ਕੇਂਦਰੀ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ  ਪੰਜਾਬ 

ਸੰਯੁਕਤ ਕਿਸਾਨ ਮੋਰਚੇ ਨੂੰ ਦਿੱਲੀ ਵਿਖੇ ਮਹਾਂ ਪੰਚਾਇਤ ਦੀ ਮਿਲੀ ਮਨਜ਼ੂਰੀ

(ਖੁਸਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕੀਤੀ ਜਾਣ ਵਾਲੀ ਮਹਾਂ ਪੰਚਾਇਤ ਨੂੰ ਦਿੱਲੀ ਪੁਲਿਸ ਵੱਲੋਂ ਮਨਜ਼ੂਰੀ ਦੇ ਦਿੱਤੀ ਹੈ। ਕਿਸਾਨ ਆਗੂਆਂ ਵੱਲੋਂ ਦੇਸ਼ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਇਸ ਮਹਾਂ ਪੰਚਾਇਤ ਵਿੱਚ ਪੁੱਜਣ। Kisan Maha Panchayat ਇਹ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਐੱਮਐੱਸਪੀ ’ਤੇ ਖਰੀਦ ਯਕੀਨੀ ਬਣੇ

ਕੇਂਦਰ ਸਰਕਾਰ ਵੱਲੋਂ ਹਰ ਸਾਲ ਹਾੜ੍ਹੀ ਤੇ ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮੱਰਥਨ ਮੁੱਲ ਐਲਾਨਿਆ ਜਾਂਦਾ ਹੈ ਇਸ ਦੇ ਨਾਲ ਹੀ ਕੁਝ ਸੂਬਾ ਸਰਕਾਰਾਂ ਵੀ ਕੁਝ ਫਸਲਾਂ ’ਤੇ ਆਪਣੇ ਵੱਲੋਂ ਵੀ ਸਮੱਰਥਨ ਮੁੱਲ ਐਲਾਨਦੀਆਂ ਹਨ ਪਰ ਕਈ ਵਾਰ ਵੇਖਣ ’ਚ ਆਇਆ ਹੈ ਕਿ ਕਣਕ-ਝੋੋਨੇ ਨੂੰ ਛੱਡ ਕੇ ਸਰੋ੍ਹਂ, ਛੋਲੇ ਤੇ ਦਾਲਾਂ ਦੀ ਖਰੀਦ ਸਰਕਾਰੀ ਰੇਟ […]
ਦੇਸ਼  Breaking News  ਖਾਸ ਖਬਰ  ਵਿਚਾਰ  ਸੰਪਾਦਕੀ 

ਕਰੂਕਸ਼ੇਤਰ ’ਚ ਕਿਸਾਨਾਂ ਦਾ ਮੋਰਚਾ ਖਤਮ

ਸਰਕਾਰ ਤੇ ਕਿਸਾਨਾਂ ਵਿਚਕਾਰ ਬਣੀ ਸਹਿਮਤੀ ਐਮਐਸਪੀ ’ਤੇ ਵੀ ਸਰਕਾਰ ਨੇ ਦਿੱਤਾ ਭਰੋਸਾ ਕਰੂਕਸ਼ੇਤਰ  (ਸੱਚ ਕਹੂੰ ਨਿਊਜ਼)। ਸੂਰਜਮੁਖੀ ‘ਤੇ MSP  ਨੂੰ ਲੈ ਕੇ ਕਿਸਾਨਾਂ ਵੱਲੋਂ ਕਰੂਕਸ਼ੇਤਰ ’ਚ ਦਿੱਤਾ ਜਾ ਰਿਹਾ ਕਿਸਾਨਾਂ ਦਾ ਧਰਨਾ ਖਤਮ ਹੋ ਗਿਆ ਹੈ। ਸਰਕਾਰ ਤੇ ਕਿਸਾਨਾਂ ਵਿਚਕਾਰ ਸਹਿਮਤੀ ਬਣ ਗਈ ਹੈ। ਸਰਕਾਰ ਨੇ ਕਿਸਾਨਾਂ ਅੱਗੇ ਝੁਕਦਿਆਂ ਉਨਾਂ ਦੀਆਂ ਸਾਰੀਆਂ ਮੰਗਾਂ ਮੰਨਣ […]
Breaking News  ਸੂਬੇ  ਖਾਸ ਖਬਰ  ਹਰਿਆਣਾ 

ਕੇਂਦਰ ਸਰਕਾਰ ਨੇ ਇਨ੍ਹਾਂ ਫਸਲਾਂ ‘ਤੇ MSP ਵਧਾਉਣ ਦਾ ਕੀਤਾ ਐਲਾਨ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੀਐਮ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਕਈ ਫ਼ਸਲਾਂ ਦੀ MSP ਯਾਨੀ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। (MSP For kharif Crops) ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਕੈਬਨਿਟ ਮੀਟਿੰਗ ‘ਚ ਲਿਆ ਗਿਆ। ਝੋਨੇ ‘ਤੇ ਘੱਟੋ-ਘੱਟ ਸਮਰਥਨ […]
ਦੇਸ਼  Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ 

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਇੱਕੋ ਹੀ ਦਿਨ ’ਚ 5000 ਕਰੋੜ ਤੋਂ ਵੱਧ ਦਾ ਐਮਐਸਪੀ ਭੁਗਤਾਨ ਕੀਤਾ: ਲਾਲ ਚੰਦ ਕਟਾਰੂਚੱਕ

ਸੂਬੇ ’ਚ ਝੋਨੇ ਦੀ ਖਰੀਦ 140 ਲੱਖ ਮੀਟਰਿਕ ਟਨ ਤੋਂ ਪਾਰ : ਖੁਰਾਕ ਤੇ ਸਿਵਲ ਸਪਲਾਈ ਮੰਤਰੀ (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਖ਼ਰੀਦ ਕਰਨ ਲਈ ਕੀਤੀ ਵਚਨਬੱਧਤਾ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ […]
Breaking News  ਖੇਤੀਬਾੜੀ  ਸੂਬੇ  ਖਾਸ ਖਬਰ  ਪੰਜਾਬ