Mukh Mantri Sehat Yojana Punjab
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Mukh Mantri Sehat Yojana Punjab: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬਿਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ
Published On
By Satinder Mathur
ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ।
Mukh Mantri Sehat Yojana Punjab: ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
Published On
By Ravinder Sharma
ਯੋਜਨਾ ਤਹਿਤ ਹੁਣ ਤੱਕ ਪੰਜਾਬ ਭਰ ਦੇ 23.01 ਲੱਖ ਪਰਿਵਾਰ ਨੂੰ 47.27 ਲੱਖ ਸਿਹਤ ਕਾਰਡ ਜਾਰੀ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Healthcare Schemes Punjab: ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਆਰਥਿਕ ਬਰਬਾਦੀ ਤੋਂ ਬਚਾਇਆ : ਵਿਧਾਇਕ ਰਾਏ
Published On
By Satinder Mathur
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਕਿ ਰਾਜ ਅੰਦਰ ਕੋਈ ਵੀ ਪਰਿਵਾਰ ਵਿੱਤੀ ਤੰਗੀ ਕਾਰਨ ਇਲਾਜ਼ ਕਰਵਾਉਣ ਤੋਂ ਵਾਂਝਾ ਨਾ ਰਹੇ।