Mukh Mantri Sehat Yojna

Mukh Mantri Sehat Yojna: ਇੱਕ 'ਪਿਤਾ' ਲਈ ਵੱਡੀ ਰਾਹਤ:'ਮੁੱਖ ਮੰਤਰੀ ਸਿਹਤ ਯੋਜਨਾ'ਤਹਿਤ ਚਾਰ ਮਹੀਨੇ ਦੀ ਦਿਲਜੋਤ ਦਾ ਮੁਫ਼ਤ ਇਲਾਜ!

ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ,"ਇਲਾਜ ਦੀ ਚਿੰਤਾ ਕਰੋ, ਬਿਲਾਂ ਦੀ ਨਹੀਂ। ਸਰਕਾਰ ਤੁਹਾਡੀ ਜੇਬ ਬਣੇਗੀ।" ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਾਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ।
ਦੇਸ਼  ਪੰਜਾਬ  Breaking News  ਸੂਬੇ