Mukham Mantri Sehat Yojana

Mukham Mantri Sehat Yojana: ਪੰਜਾਬ ਬਜਟ 2026-27 ‘ਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

Mukham Mantri Sehat Yojana: ਚੰਡੀਗੜ੍ਹ। ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਲਈ ₹2000 ਕਰੋੜ ਦੀ ਵੰਡ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਹ ਯੋਜਨਾ ਰਾਜ ਦੀਆਂ ਸਭ […]
ਦੇਸ਼  ਪੰਜਾਬ  Breaking News  ਖਾਸ ਖਬਰ 
Ad Ad Ad