ਸਾਡੇ ਨਾਲ ਸ਼ਾਮਲ

Follow us

7.8 C
Chandigarh
Saturday, January 24, 2026
More
    Home Breaking News Mukhtar Ansar...

    Mukhtar Ansari ਨੂੰ ਮੋਹਾਲੀ ਦੀ ਅਦਾਲਤ ਵਿੱਚ ਕੀਤਾ ਪੇਸ਼

    Mukhtar Ansari ਨੂੰ ਮੋਹਾਲੀ ਦੀ ਅਦਾਲਤ ਵਿੱਚ ਕੀਤਾ ਪੇਸ਼

    ਮੋਹਾਲੀ, (ਸੱਚ ਕਹੂੰ ਨਿਊਜ਼) ਗੈਂਗਸਟਰ ਤੋਂ ਵਿਧਾਇਕ ਬਣੇ ਬਾਹੁਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਮੁਖਤਾਰ ਅੰਸਾਰੀ ਨੂੰ ਅੱਜ ਰੋਪੜ ਦੀ ਜੇਲ੍ਹ ਵਿੱਚੋਂ ਪੇਸ਼ ਕਰਨ ਵਾਸਤੇ ਐਂਬੂਲੈਂਸ ਰਾਹੀਂ ਮੋਹਾਲੀ ਲਿਆਂਦਾ ਗਿਆ ਐਂਬੂਲੈਂਸ ਤੋਂ ਉਨ੍ਹਾਂ ਨੂੰ ਵੀਲ੍ਹ ਚੇਅਰ ’ਤੇ ਬਿਠਾਕੇ ਲਿਜਾਇਆ ਗਿਆ ਮੁਖਤਾਰ ਅੰਸਾਰੀ ਨੂੰ ਉਸ ਖਿਲਾਫ ਦਾਖਲ ਚਾਰਜਸ਼ੀਟ ਦੀਆਂ ਕਾਪੀਆਂ ਦਿੱਤੀਆਂ ਗਈਆਂ ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਨਿਸ਼ਚਿਤ ਕੀਤੀ ਗਈ ਹੈ

    Mukhtar Ansari ਨੂੰ ਦੁਬਾਰਾ ਤੋਂ ਰੋਪੜ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ ਮੁਖਤਾਰ ਅੰਸਾਰੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ ਉਸ ਖਿਲਾਫ ਝੂਠੇ ਮਾਮਲੇ ਦਰਜ ਕੀਤੇ ਗਏ ਹਨ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਯੂਪੀ ਦੇ ਵਿਧਾਇਕ ਮੁਖਤਾਰ ਅੰਸਾਰੀ ਦੇ ਮੁਕੱਦਮੇ ਅਤੇ ਉਨ੍ਹਾਂ ਦੀ ਕਸਟਡੀ ਬਦਲੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ 26 ਮਾਰਚ ਨੂੰ ਫੈਸਲਾ ਸੁਣਾਇਆ ਸੀ ਅਦਾਲਤ ਨੇ ਕਿਹਾ ਸੀ ਕਿ ਅੰਸਾਰੀ ਨੂੰ ਦੋ ਹਫਤਿਆਂ ਦੇ ਅੰਦਰ ਉਤਰ ਪ੍ਰਦੇਸ਼ ਦੀ ਜੇਲ੍ਹ ਭੇਜ ਭੇਜਿਆ ਜਾਵੇ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.