Mukhyamantri Mawan Dhian Sarkar Yojana

ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ, ਮੁੱਖ ਮੰਤਰੀ ਨੇ Mukhyamantri Mawan Dhian Sarkar Yojana ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਲਈ 9,300 ਕਰੋੜ ਰੁਪਏ ਕੀਤੇ ਅਲਾਟ; ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਔਰਤਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ  ਬਿਜਨਸ  ਸੂਬੇ  ਖਾਸ ਖਬਰ