Mukhyamantri Sehat Yojana Punjab

Mukhyamantri Sehat Yojana Punjab: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਮੁੱਖ ਮੰਤਰੀ ਸਿਹਤ ਯੋਜਨਾ ਸਦਕਾ ਬਿਨਾਂ ਕਿਸੇ ਆਰਥਿਕ ਬੋਝ ਦੇ ਸਮੇਂ ਸਿਰ ਇਲਾਜ ਸੰਭਵ ਹੋ ਸਕਿਆ— ਸ਼ੇਖ ਜ਼ੀਸ਼ਾਨ ਕੁਰੈਸ਼ੀ, ਲਾਭਪਾਤਰੀ
ਪੰਜਾਬ  ਸੂਬੇ  ਖਾਸ ਖਬਰ  ਸਿਹਤ