Mukhyamantri Sehat Yojana
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Mukhyamantri Sehat Yojana: ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ
Published On
By Khushdeep Singh
ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ।
ਭਗਵੰਤ ਮਾਨ ਸਰਕਾਰ ਨੇ Mukhyamantri Sehat Yojana ਦਾ ਕੀਤਾ ਵਿਸਥਾਰ, ਨਿੱਜੀ ਹਸਪਤਾਲਾਂ 'ਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ
Published On
By Ravinder Sharma
ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦਿਲ 'ਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ, Mukhyamantri Sehat Yojana ਨੇ ਦਿੱਤਾ ਨਵਾਂ ਜੀਵਨ
Published On
By Ravinder Sharma
ਇਲਾਜ ਦੇ ਭਾਰੀ ਖ਼ਰਚ ਦੀ ਚਿੰਤਾ ਵੀ ਉਨ੍ਹਾਂ ਨੂੰ ਸਤਾਉਣ ਲੱਗੀ। ਪਰ ਏਮਸ ਬਠਿੰਡਾ ਵਿੱਚ ਸਫਲ ਇਲਾਜ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਜੀਵਨ ਦਾ ਨਵਾਂ ਮੌਕਾ ਮਿਲਿਆ।
ਪੰਜਾਬ 'ਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, Mukhyamantri Sehat Yojana ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ
Published On
By Ravinder Sharma
ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ।
ਪੰਜਾਬ ਭਰ 'ਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ Mukhyamantri Sehat Yojana ਬਣੀ ਜੀਵਨਰੇਖਾ
Published On
By Ravinder Sharma
ਪੰਜਾਬ 'ਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਫੈਬਰਾਈਲ ਇਲਨੈੱਸ ਦੇ ਸਭ ਤੋਂ ਵੱਧ ਦਾਅਵੇ ਦਰਜ
Mukhyamantri Sehat Yojana: 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ
Published On
By Ravinder Sharma
ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਸੀ। ਉਹ ਬਿਨਾਂ ਸਹਾਰੇ ਤੋੰ ਚੱਲ ਨਹੀਂ ਸੀ ਸਕਦੀ ਅਤੇ ਹਰ ਦਿਨ ਸੰਘਰਸ਼ ਜਿਹਾ ਲੱਗਦਾ ਸੀ।