Mumbai Airport News

Navi Mumbai Airport: ਨਵੀਂ ਮੁੰਬਈ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਸੇਵਾ ਸ਼ੁਰੂ

ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬੁੱਧਵਾਰ ਨੂੰ ਅੰਤਰਰਾਸ਼ਟਰੀ ਸੇਵਾਵਾਂ ਸ਼ੁਰੂ ਹੋਈਆਂ, ਜਿਸ ਤਹਿਤ ਏਅਰ ਇੰਡੀਆ ਐਕਸਪ੍ਰੈੱਸ ਨੇ ਹਵਾਈ ਅੱਡੇ ਤੋਂ ਅਬੂ ਧਾਬੀ ਲਈ ਆਪਣੀ ਪਹਿਲੀ ਉਡਾਣ ਚਲਾਈ।
ਦੇਸ਼  ਖਾਸ ਖਬਰ