Municipal Corporation

Abohar News: ਨਗਰ ਨਿਗਮ ਵੱਲੋਂ ਕਰਜ਼ਦਾਰਾਂ ਵਿਰੁੱਧ ਵੱਡੀ ਕਾਰਵਾਈ, ਬੰਦ ਗਰਲਜ਼ ਹੋਸਟਲ ਕੀਤਾ ਸੀਲ

Abohar News: (ਮੇਵਾ ਸਿੰਘ) ਅਬੋਹਰ। ਸਹਾਇਕ ਕਮਿਸ਼ਨਰ-ਕਮ-ਐਸਡੀਐਮ ਕ੍ਰਿਸ਼ਨਪਾਲ ਰਾਜਪੂਤ ਦੀ ਅਗਵਾਈ ਹੇਠ ਅਬੋਹਰ ਨਗਰ ਨਿਗਮ ਨੇ ਕਰਜ਼ਦਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨਾਂ ਦੀਆਂ ਦੁਕਾਨਾਂ ਸੀਲ ਕਰ ਦਿੱਤੀਆਂ। ਇਹ ਜ਼ਿਕਰਯੋਗ ਹੈ ਕਿ ਵਿਭਾਗ ਨੇ ਪਹਿਲਾਂ ਇਨਾਂ ਕਰਜ਼ਦਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ, ਪਰ ਉਨਾਂ ਨੇ ਨਿਗਮ ਦੇ ਨੋਟਿਸਾਂ ਦਾ ਜਵਾਬ ਨਹੀਂ ਦਿੱਤਾ, ਜਿਸ ਕਾਰਨ ਇਹ ਕਾਰਵਾਈ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਆਈਏਐਸ ਮਨੀਸ਼ਾ ਰਾਣਾ ਨੇ ਸੰਯੁਕਤ ਕਮਿਸ਼ਨਰ ਦਾ ਅਹੁਦਾ ਸੰਭਾਲਿਆ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। 2019 ਬੈਂਚ ਦੀ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ (IAS Manisha Rana) ਨੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਦਾ ਅਹੁਦਾ ਸੰਭਾਲ ਲਿਆ ਹੈ। ਨਗਰ ਨਿਗਮ ਦਫ਼ਤਰ ਵਿਖੇ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਸ਼ਹਿਰ ਦੀ ਸਾਫ-ਸਫਾਈ ਰੱਖਣ ਵਿਚ ਵਿਚ ਨਿਵਾਸੀ ਨਗਰ ਨਿਗਮ ਨੂੰ ਦੇਣ ਆਪਣਾ ਸਹਿਯੋਗ : ਸੇਨੂ ਦੁੱਗਲ

ਫਾਜ਼ਿਲਕਾ (ਰਜਨੀਸ਼ ਰਵੀ) ਚੋਖੇ ਅਬੋਹਰ ਪ੍ਰੋਜੈਕਟ ਤਹਿਤ ਹਰ ਘਰ ਤੇ ਵਪਾਰਕ ਅਦਾਰੇ ਨੂੰ ਸਾਫ-ਸੁਥਰਾ ਰੱਖਣ ਲਈ ਨਗਰ ਨਿਗਮ (Municipal Corporation) ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਨਗਰ ਨਿਗਮ ਦੀ ਸਫਾਈ ਸੇਵਕ ਵੇਲਫੇਅਰ ਸੋਸਾਇਟੀ ਦੇ ਸਫਾਈ ਸੇਵਕਾਂ ਵੱਲੋਂ ਸ਼ਹਿਰ ਵਿਚੋਂ ਗਿੱਲਾ ਤੇ […]
ਪੰਜਾਬ 

ਨਗਰ ਨਿਗਮ ਦੇ 9 ਉੱਚ ਅਧਿਕਾਰੀਆਂ ‘ਤੇ ਮੁਕੱਦਮਾ ਦਰਜ਼

ਮਾਮਲਾ ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦਾ ਲੁਧਿਆਣਾ (ਰਘਬੀਰ ਸਿੰਘ)। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੇ ਦੋਸ਼ ਹੇਠ ਨਗਰ ਨਿਗਮ ਦੇ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਪੀਪੀਸੀਬੀ ਨੇ ਇਸ ਮਾਮਲੇ ਵਿੱਚ ਨਗਰ ਨਿਗਮ ਦੇ ਮੇਅਰ ਬਲਕਾਰ ਸਿੰਘ ਸੰਧੂ ਤੇ ਕਮਿਸ਼ਨਰ ਕਮਲਜੀਤ ਕੌਰ ਬਰਾੜ ਸਮੇਤ 9 ਉੱਚ ਅਧਿਕਾਰੀਆਂ ਤੇ ਕ੍ਰਿਮੀਨਲ […]
ਪੰਜਾਬ 

ਲੁਧਿਆਣਾ ਨਗਰ ਨਿਗਮ ਅਤੇ ਸਾਰੀਆਂ ਨਗਰ ਕੌਂਸਲਾਂ ਲਈ ਫੰਡਾਂ ਦਾ ਐਲਾਨ

ਜਲਦੀ ਬਣੇਗਾ ਹਲਵਾਰਾ ਵਿਖੇ ਸਿਵਲ ਹਵਾਈ ਅੱਡਾ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਲਈ 1469 ਕਰੋੜ ਰੁਪਏ ਦਾ ਐਲਾਨ ਲੁਧਿਆਣਾ, (ਰਾਮ ਗੋਪਾਲ ਰਾਏਕੋਟੀ)। ਅਜਾਦੀ ਦਿਹਾੜੇ ‘ਤੇ ਸਵੇਰੇ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ 72ਵੇਂ ਅਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੁਧਿਆਣਾ ਵਿੱਚ ਮੌਜੂਦਾ ਸਮੇਂ […]
ਪੰਜਾਬ