Municipal Election

ਅਕਾਲੀ-ਭਾਜਪਾ ਆਗੂਆਂ ਸਮੇਤ 80-90 ਜਣਿਆਂ ‘ਤੇ ਪਰਚੇ

ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਥਾਣਾ ਮੱਲਾਂਵਾਲਾ ਪੁਲਿਸ ਵੱਲੋਂ ਬੀਤੇ ਦਿਨ ਨਾਮਜ਼ਦਗੀਆਂ ਭਰਨ ਮੌਕੇ ਹੋਏ ਝਗੜੇ ਦੇ ਮਾਮਲੇ ਵਿੱਚ ਅਕਾਲੀ ਭਾਜਪਾ ਆਗੂਆਂ ਸਮੇਤ 80-90 ਜਣਿਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ ਥਾਣਾ ਮੱਲਾਂਵਾਲਾ ਪੁਲਿਸ ਵੱਲੋਂ ਕਾਂਗਰਸੀ ਆਗੂ ਸਤਪਾਲ ਚਾਵਲਾ ਦੇ ਬਿਆਨਾਂ ‘ਤੇ ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ, ਵਰਦੇਵ ਸਿੰਘ ਨੋਨੀ ਮਾਨ ਸੀਨੀਅਰ ਅਕਾਲੀ ਆਗੂ, […]
ਪੰਜਾਬ  Breaking News 

ਹਿੰਮਤ ਹੈ ਤਾਂ ਸਾਡੇ ‘ਤੇ ਕਰੋ ਪਰਚਾ : ਸੁਖਬੀਰ ਬਾਦਲ

ਮੱਲਾਂਵਾਲਾ ਘਟਨਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਸਾਹਮਣੇ ਧਰਨਾ | Sukhbir Badal ਸੁਖਬੀਰ ਬਾਦਲ ਸਮੇਤ ਕਈ ਸੀਨੀਅਰ ਆਗੂ ਹੋਏ ਸ਼ਾਮਲ ਸੁਖਬੀਰ ਬਾਦਲ ਵੱਲੋਂ ਹਰੀਕੇ ਹੈੱਡ ‘ਤੇ ਅਣਮਿੱਥੇ ਸਮੇਂ ਤੱਕ ਧਰਨਾ ਦੇਣ ਦਾ ਐਲਾਨ ਫਿਰੋਜ਼ਪੁਰ (ਸਤਪਾਲ ਥਿੰਦ)। ਬੀਤੇ ਦਿਨ ਨਗਰ ਨਿਗਮ ਚੋਣਾਂ ਦੀਆਂ ਨਾਮਜ਼ਦਗੀਆਂ ਪਿਛੋਂ ਕਸਬਾ ਮੱਲਾਂਵਾਲਾ ‘ਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ […]
ਪੰਜਾਬ  Breaking News 

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੀ ਅਕਾਲੀ-ਕਾਂਗਰਸੀ ਭਿੜੇ 

ਨਾਮਜ਼ਦਗੀਆਂ ਨੂੰ ਲੈ ਕੇ ਮੱਲਾਂਵਾਲਾ ‘ਚ ਅਕਾਲੀ-ਕਾਂਗਰਸੀਆਂ ਵਿਚਕਾਰ ਪਥਰਾਅ ਤੇ ਫਾਇਰਿੰਗ | Municipal Elections ਘਟਨਾ ਕਾਰਨ ਇਲਾਕੇ ‘ਚ ਬਣਿਆ ਤਣਾਅਪੂਰਨ ਮਾਹੌਲ | Municipal Elections ਫਿਰੋਜ਼ਪੁਰ (ਸਤਪਾਲ ਥਿੰਦ)। ਸੂਬੇ ਵਿੱਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਕਾਗਜ਼ ਭਰਨ ਦੇ ਆਖਰੀ ਦਿਨ ਬੁੱਧਵਾਰ ਦੀ ਦੁਪਹਿਰ ਨੂੰ ਜ਼ਿਲ੍ਹਾਂ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ‘ਚ ਨਾਮਜ਼ਦਗੀ ਪੱਤਰ ਨੂੰ ਲੈ ਕੇ ਅਕਾਲੀਆਂ […]
ਪੰਜਾਬ  Breaking News 

ਬਾਘਾਪੁਰਾਣਾ ‘ਚ ਨਾਮਜ਼ਦਗੀ ਭਰ ਰਹੇ ਅਕਾਲੀ ਉਮੀਦਵਾਰਾਂ ਦੀ ਕੁੱਟਮਾਰ

ਬਾਘਾਪੁਰਾਣਾ (ਸੱਚ ਕਹੂੰ ਨਿਊਜ਼)। ਸਥਾਨਕ ਸ਼ਹਿਰ ਵਿੱਚ 17 ਦਸੰਬਰ ਨੂੰ ਹੋ ਰਹੀਆਂ ਨਗਰ ਕੌਸਲ ਦੀਆਂ ਚੋਣਾਂ ਲਈ ਨਾਮਜ਼ਦਗੀ ਭਰਨ ਆਏ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਦੀ ਕਾਂਗਰਸ ਦੇ ਕੁਝ ਵਰਕਰਾਂ ਵੱਲੋਂ ਕਥਿਤ ਤੌਰ ‘ਤੇ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਤਕ ਵੀ ਪਾੜ ਦਿੱਤੇ ਗਏ। ਕੁੱਟਮਾਰ ਦੌਰਾਨ ਅਕਾਲੀ […]
ਪੰਜਾਬ  Breaking News 

ਮੱਧ ਪ੍ਰਦੇਸ਼ ‘ਚ ਕਾਂਗਰਸ ਨੂੰ ਝਟਕਾ, ਸਥਾਨਕ ਸਰਕਾਰਾਂ ਚੋਣਾਂ ਵਿੱਚ ਭਾਜਪਾ ਦੀ ਜਿੱਤ

ਨਗਰ ਨਿਗਮ ਚੋਣਾਂ ਵਿੱਚ ਭਾਜਪਾ ਨੇ ਜਿੱਤੀਆਂ 43 ਵਿੱਚੋਂ 25 ਸੀਟਾਂ ਭੋਪਾਲ: ਮੱਧ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੈਮੀਫਾਈਨਲ ਮੰਨੇ ਜਾ ਰਹੇ ਸਥਾਨਕ ਸਰਕਾਰਾਂ ਚੋਣਾਂ ਵਿੱਚ ਕਾਂਗਰਸ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਸਥਾਨਕ ਸਰਕਾਰਾਂ ਦੀਆਂ 43 ਸੀਟਾਂ ‘ਤੇ ਪ੍ਰਧਾਨ ਦੇ ਅਹੁਦੇ ਲਈ ਹੋਈਆਂ ਚੋਣਾਂ ਵਿੱਚ ਭਾਜਪਾ ਨੇ 25 ਸੀਟਾਂ […]
ਦੇਸ਼  Breaking News