Murasu Cyclone

Cyclone Murasu: ਆਂਧਰਾ ਪ੍ਰਦੇਸ਼ ਦੇ ਓਂਗੋਲ ’ਚ ਚੱਕਰਵਾਤੀ ਤੂਫਾਨ ‘ਮੁਰਾਸੂ’ ਤੱਟ ਨਾਲ ਟਕਰਾਇਆ, 21 ਉਡਾਣਾਂ ਰੱਦ, ਭਾਰੀ ਮੀਂਹ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ਦੇ ਓਂਗੋਲ ਨੇੜੇ ਮੰਗਲਵਾਰ ਤੜਕੇ ਚੱਕਰਵਾਤੀ ਤੂਫਾਨ ‘ਮੁਰਾਸੂ’ ਨੇ ਤੱਟ ਨਾਲ ਟਕਰਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ 110 ਤੋਂ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਤੂਫਾਨ ਦੇ ਪ੍ਰਭਾਵ ਕਾਰਨ ਕਈ ਇਲਾਕਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੇਸ਼  ਖਾਸ ਖਬਰ