Murder Case Punjab

Murder Case Punjab: ਵੈਟਰਨਰੀ ਡਾਕਟਰ ਦੇ ਕਤਲ ਦੇ ਦੋਸ਼-ਚ ਤਿੰਨ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ 

ਜਿੱਥੇ ਖੂਈਆਂ ਸਰਵਰ ਥਾਣੇ ਨੇ ਅਬੋਹਰ ਦੇ ਪਿੰਡ ਗਿੱਦੜਾਂਵਾਲੀ ਦੇ ਇੱਕ ਵੈਟਰਨਰੀ ਡਾਕਟਰ ਦੇ ਬੇਰਹਿਮੀ ਨਾਲ ਕੀਤੇ ਕਤਲ ਨੂੰ ਸਿਰਫ਼ 24 ਘੰਟਿਆਂ ਦੇ ਅੰਦਰ-ਅੰਦਰ ਸੁਲਝਾ ਲਿਆ। ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨ ਦੇ ਆਧਾਰ ’ਤੇ ਉਸੇ ਪਿੰਡ ਦੇ ਤਿੰਨ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਪਰੰਤੂ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਦੀ ਇਸ
ਪੰਜਾਬ  ਸੂਬੇ  ਖਾਸ ਖਬਰ