Murder Case
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Crime News: 15 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ, ਪੁਲਿਸ ਵੱਲੋਂ 3 ਮੁਲਜ਼ਮ ਗ੍ਰਿਫਤਾਰ
Published On
By Khushdeep Singh
ਮਾਮਲੇ ’ਚ ਪੁਲਿਸ ਨੇ ਟੈਕਨੀਕਲ ਜਾਂਚ ਦੇ ਆਧਾਰ ’ਤੇ ਤਿੰਨ ਮੁਲਜ਼ਮਾਂ, ਲੱਖਣ ਪੁੱਤਰ ਬੁੱਧ ਰਾਮ, ਮੰਗੂ ਕੁਮਾਰ ਪੁੱਤਰ ਸ਼ਾਮ ਲਾਲ ਤੇ ਸੋਨੂ ਉਰਫ਼ ਮੋਨੂ ਪੁੱਤਰ ਸਤਪਾਲ ਵਾਸੀ ਖਾਈ ਬਸਤੀ, ਲਹਿਰਾਗਾਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Murder Case: ਕਪੂਰਥਲਾ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Published On
By Satinder Mathur
ਕਪੂਰਥਲਾ ਦੇ ਲਾਹੌਰੀ ਗੇਟ ਇਲਾਕੇ ਵਿੱਚ ਸੋਮਵਾਰ ਨੂੰ ਨੌਜਵਾਨ ਜਤਿੰਦਰ ਸਹਿਗਲ ਉਰਫ਼ ਜਿੰਦਰ ਦੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਵਿੱਚ ਸਿਟੀ ਥਾਣਾ ਪੁਲਿਸ ਨੇ 7 ਨਾਮਜ਼ਦ ਅਤੇ 3 ਅਣਪਛਾਤੇ ਵਿਅਕਤੀਆਂ
Crime News Update: ਸੂਟਕੇਸ ’ਚ ਲੜਕੀ ਦੀ ਲਾਸ਼ ਪਾ ਕੇ ਸੁੱਟਣ ਵਾਲਾ ਮੁਲਜ਼ਮ ਕਾਬੂ
Published On
By Sach Kahoon Punjabi Desk
Crime News Update: (ਅਸ਼ੋਕ ਗਰਗ) ਬਠਿੰਡਾ। ਦੋ ਦਿਨ ਪਹਿਲਾਂ ਬਠਿੰਡਾ-ਮਲੋਟ ਰੋਡ ’ਤੇ ਪੈਂਦੇ ਪਿੰਡ ਬਹਿਮਣ ਦੀਵਾਨਾ ਦੇ ਕੋਲ ਮੁੱਖ ਸੜਕ ਮਾਰਗ ’ਤੇ ਇੱਕ ਲਾਲ ਰੰਗ ਦੇ ਸੂਟਕੇਸ ’ਚ ਬੰਦ ਇੱਕ ਲੜਕੀ ਦੀ ਲਾਸ਼ ਮਿਲਣ ਤੋਂ ਬਾਅਦ ਬਠਿੰਡ ਪੁਲਿਸ ਨੇ ਛਾਣਬੀਣ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ ਹੈ ਮੁਲਜ਼ਮ ਮ੍ਰਿਤਕ ਲੜਕੀ ਦਾ ਕਰੀਬੀ ਦੋਸਤ ਦੱਸਿਆ ਜਾ ਰਿਹਾ […]
Abohar News: ਅਬੋਹਰ ਤਹਿਸੀਲ ’ਚ ਹੋਏ ਕਤਲ ਦੇ ਦੋਸ਼ੀਆਂ ਨੂੰ ਕਾਬੂ ਕਰਕੇ ਦਿਵਾਵਾਂਗੇ ਸਖ਼ਤ ਸਜ਼ਾ : ਡੀਆਈਜੀ
Published On
By Sach Kahoon Punjabi Desk
Abohar News: ਅਬੋਹਰ, (ਮੇਵਾ ਸਿੰਘ)। ਸਵੇਰ ਦੇ ਸਮੇਂ ਅਬੋਹਰ ਤਹਿਸੀਲ ਕੰਪਲੈਕਸ ’ਚ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆਂ ਤੋਂ ਬਾਅਦ ਪੁਲਿਸ ਦੇ ਉਚ ਅਧਿਕਾਰੀਆਂ ਵੱਲੋਂ ਸਹਿਰ ਅਬੋਹਰ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿਚ ਸੰਦੀਪ ਸ਼ਰਮਾ ਡੀਆਈਜੀ ਫਿਰੋਜ਼ਪੁਰ ਰੇਂਜ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ, ਇਸ ਵਕਤ ਉਨ੍ਹਾਂ ਦੇ ਨਾਲ ਜ਼ਿਲ੍ਹਾ ਫਾਜ਼ਿਲਕਾ […]
Murder Case: ਸੁੱਖਣਵਾਲਾ ਕਤਲ ਮਾਮਲਾ ਚੰਦ ਘੰਟਿਆਂ ’ਚ ਹੀ ਸੁਲਝਾਇਆ, ਮਾਮਲੇ ’ਚ ਪਤਨੀ ਨੂੰ ਕੀਤਾ ਗ੍ਰਿਫ਼ਤਾਰ
Published On
By Sach Kahoon Punjabi Desk
Murder Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ’ਚ ਪਿੰਡ ਸੁੱਖਣਵਾਲਾ ਵਿੱਚ ਹੋਏ ਕਤਲ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਨੂੰ ਮਹਿਜ ਕੁੱਝ ਘੰਟਿਆਂ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐਸਪੀ ਤਰਲੋਚਨ ਸਿੰਘ (ਸਬ-ਡਵੀਜਨ) ਫ਼ਰੀਦਕੋਟ ਨੇ ਦੱਸਿਆ ਕਿ 28-29 ਨਵੰਬਰ ਦੀ ਰਾਤ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ […]
Punjab News: ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸਾਬਕਾ ਮੰਤਰੀ ਵਿਰੁੱਧ ਪੁੱਤਰ ਦੇ ਕਤਲ ਦਾ ਮਾਮਲਾ ਦਰਜ
Published On
By Sach Kahoon Punjabi Desk
Punjab News: ਮਲੇਰਕੋਟਲਾ, (ਗੁਰਤੇਜ਼ ਜੋਸੀ)। ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਉਨ੍ਹਾਂ ਦੀ ਪਤਨੀ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵਿਰੁੱਧ ਉਨ੍ਹਾਂ ਦੇ ਪੁੱਤਰ ਅਖਿਲ ਅਖਤਰ ਦੀ ਸ਼ੱਕੀ ਮੌਤ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਅਖਿਲ ਅਖਤਰ ਦੀ ਮੌਤ 16 ਅਕਤੂਬਰ ਨੂੰ ਦੇਰ ਰਾਤ ਪੰਚਕੂਲਾ ਦੇ ਐਮਡੀਸੀ ਸਥਿਤ ਉਨ੍ਹਾਂ ਦੇ […]
Sanjay Verma Murder Case: ਸੰਜੇ ਵਰਮਾ ਕਤਲ ਕਾਂਡ ’ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ
Published On
By Sach Kahoon Punjabi Desk
Sanjay Verma Murder Case: (ਮੇਵਾ ਸਿੰਘ) ਅਬੋਹਰ। ਪੁਲਿਸ ਨੇ ਹੁਣ ਸ਼ਹਿਰ ਦੇ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ ’ਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਨੂੰ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸਨੂੰ ਪੁੱਛਗਿੱਛ ਲਈ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੇ […]
Sarpanch Murder Case: ਮਹਿਲਾ ਸਰਪੰਚ ਦੇ ਪਤੀ ਕਤਲ ਕੇਸ ਦੇ ਮੁੱਖ ਮੁਲਜ਼ਮ ਮਨੋਜ ਕੁਮਾਰ ਨੇ ਅਦਾਲਤ ‘ਚ ਕੀਤਾ ਆਤਮ ਸਮਰਪਣ
Published On
By Sach Kahoon Punjabi Desk
Sarpanch Murder Case: ਖੂਈਆਂ ਸਰਵਰ-ਅਬੋਹਰ, (ਮੇਵਾ ਸਿੰਘ)। ਪਿੰਡ ਕੱਲਰਖੇੜਾ ਵਿੱਚ ਡਰੇਨ ਦੇ ਝਗੜੇ ਨੂੰ ਲੈ ਕੇ ਸਰਪੰਚ ਪੂਨਮ ਰਾਣੀ ਦੇ ਪਤੀ ਸ਼ੰਕਰ ਲਾਲ ਦਾ ਕਤਲ ਕਰਨ ਦੇ ਮਾਮਲੇ ਦੇ ਮੁੱਖ ਮੁਲਜ਼ਮ ਮਨੋਜ ਕੁਮਾਰ ਪੁੱਤਰ ਰਾਏ ਬਹਾਦਰ ਵਾਸੀ ਕੱਲਰਖੇੜਾ ਨੇ ਅੱਜ ਆਪਣੇ ਵਕੀਲ ਸੰਦੀਪ ਬਜਾਜ ਰਾਹੀਂ ਅਦਾਲਤ ਵਿੱਚ ਪੇਸ਼ ਹੋ ਕੇ ਆਤਮ ਸਮਰਪਣ ਕਰ ਦਿੱਤਾ। ਜਦੋਂਕਿ […]
Murder Case: ਚਿੱਟੇ ਦੀ ਓਵਰਡੋਜ਼ ਦਾ ਟੀਕਾ ਲਗਵਾ ਕੇ ਹੱਤਿਆ ਕਰਵਾਉਣ ਵਾਲੀ ਨਰਸ ਸਮੇਤ ਤਿੰਨ ਕਾਬੂ
Published On
By Sach Kahoon Punjabi Desk
Murder Case: (ਅਸ਼ੋਕ ਗਰਗ) ਬਠਿੰਡਾ। ਭੁੱਚੋ ਮੰਡੀ ਵਿਖੇ ਨੌਜਵਾਨ ਦਾ ਕਤਲ ਕਰਕੇ ਲਾਸ਼ ਨੂੰ ਟੋਆ ਪੁੱਟ ਕੇ ਧਰਤੀ ਹੇਠ ਦੱਬਣ ਦੇ ਮਾਮਲੇ ਵਿਚ ਪੁਲਿਸ ਨੇ ਨਰਸ ਸਮੇਤ ਉਸ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਮ੍ਰਿਤਕ ਨੌਜਵਾਨ ਦਾ ਚਿੱਟੇ ਦਾ ਟੀਕਾ ਲਗਾ ਕੇ ਕਤਲ ਕੀਤਾ ਗਿਆ ਸੀ। Murder Case ਅੱਜ ਬੁੱਧਵਾਰ ਨੂੰ […]
Crime News: ਪਿੰਡ ਗਾਟਵਾਲੀ ’ਚ ਹੋਏ ਕਤਲ ਦੇ ਤਿੰਨ ਮੁਲਜ਼ਮ ਕਾਬੂ
Published On
By Sach Kahoon Punjabi Desk
ਕਤਲ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਥਾਣਾ ਮੁਖੀ | Crime News (ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਪਿੰਡ ਗਾਟਵਾਲੀ ਵਿਖੇ ਹੋਏ ਕਤਲ ਦੀ ਗੁੱਥੀ ਪੁਲਿਸ ਵੱਲੋਂ ਸੁਲਝਾ ਲਈ ਗਈ ਹੈ। ਪੁਲਿਸ ਵੱਲੋਂ ਕਤਲ ’ਚ ਸ਼ਾਮਿਲ ਦੋ ਔਰਤਾਂ ਨੂੰ ਉਸੇ ਦਿਨ ਗ੍ਰਿਫਤਾਰ ਕਰ ਲਿਆ ਸੀ ਅਤੇ ਕਤਲ ’ਚ ਸ਼ਾਮਿਲ ਤਿੰਨ ਹੋਰ ਮੁਲਜ਼ਮਾਂ ਨੂੰ ਪੁਲਿਸ […]
Murder Case: ਪੁਲਿਸ ਵੱਲੋਂ ਕਤਲ ਦੇ ਮਾਮਲੇ ’ਚ ਸੱਤ ਵਿਅਕਤੀ ਕਾਬੂ
Published On
By Sach Kahoon Punjabi Desk
ਪਿੰਡ ਪੱਖੋਕੇ ਦੀ ਦਾਣਾ ਮੰਡੀ ਵਿੱਚ ਨੌਜਵਾਨ ਦੀ ਮਾਰਕੁੱਟ ਕਰਕੇ ਕਰ ਦਿੱਤਾ ਸੀ ਕਤਲ Murder Case : (ਗੁਰਪ੍ਰੀਤ ਸਿੰਘ) ਬਰਨਾਲਾ। ਪਿਛਲੇ ਦਿਨੀਂ ਪਿੰਡ ਪੱਖੋਕੇ ਦਾਣਾ ਮੰਡੀ ’ਚ ਨੌਜਵਾਨ ਦਾ ਕਤਲ ਕਰਨ ਵਾਲੇ 7 ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਦੋਂਕਿ ਇਸ ਕੇਸ ਵਿੱਚ ਅਜੇ ਕਈ ਵਿਅਕਤੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ […]
Murder Case: ਖੈਰਾ ਖੁਰਦ ’ਚ ਹੋਏ ਕਤਲ ਮਾਮਲੇ ’ਚ ਦੋ ਮੁਲਜ਼ਮ ਕਾਬੂ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਮਾਨਸਾ। ਪਿੰਡ ਖੈਰਾ ਖੁਰਦ ਵਿਖੇ ਇੱਕ ਦਿਨ ਪਹਿਲਾਂ ਹੋਏ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕੁਝ ਹੀ ਘੰਟਿਆਂ ’ਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਐੱਸਐੱਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਐੱਸਐੱਸਪੀ ਨੇ ਦੱਸਿਆ ਕਿ 2 ਅਕਤੂਬਰ ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੂੰ ਇਤਲਾਹ ਮਿਲੀ ਸੀ […]