ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਮਲੇਰਕੋਟਲਾ ’ਚ ...

    ਮਲੇਰਕੋਟਲਾ ’ਚ ਦਿਨ ਦਿਹਾੜੇ ਛੁਰਾ ਮਾਰ ਕੇ ਵਿਅਕਤੀ ਦਾ ਕਤਲ

    Phagwara News

    ਮਲੇਰਕੋਟਲਾ (ਗੁਰਤੇਜ ਜੋਸੀ)। ਅੱਜ ਬਾਅਦ ਦੁਪਹਿਰ ਕਰੀਬ ਪੌਣੇ ਇਕ ਵਜੇ ਮਲੇਰਕੋਟਲਾ ਦੇ ਸਰਾਫਾ ਬਾਜਾਰ ਵਿਚ ਦੁਕਾਨ ਦੇ ਬਾਹਰ ਧੁੱਪ ਸੇਕ ਰਹੇ ਇੱਕ ਦੁਕਾਨਦਾਰ ਦਾ ਕਿਸੇ ਅਣਪਛਾਤੇ ਹਮਲਾਵਰ ਨੇ ਛੁਰਾ ਮਾਰ ਕੇ ਕਤਲ (Murder) ਕਰ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੌਕੇ ਤੋਂ ਫਰਾਰ ਹੋ ਗਿਆ। ਮਿ੍ਰਤਕ ਦਾ ਨਾਮ ਮੁਹੰਮਦ ਸਦੀਕ (40) ਦੱਸਿਆ ਜਾਂਦਾ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਿਰ ਦੇ ਸਭ ਤੋਂ ਵੱਧ ਭੀੜ ਭੜੱਕੇ ਵਾਲੇ ਸਰਾਫਾ ਬਾਜਾਰ ਵਿਚ ਵਾਪਰੀ ਇਸ ਵਾਰਦਾਤ ਵਿਚ ਜਖਮੀ ਹੋਏ ਸਦੀਕ ਨੂੰ ਤੁਰੰਤ ਸਿਵਲ ਹਸਪਤਾਲ ਮਲੇਰਕੋਟਲਾ ਪਹੁੰਚਾਇਆ ਗਿਆ ਪਕ ਉਦੋਂ ਤੱਕ ਉਹ ਦਮ ਤੋੜ ਚੁੱਕਿਆ ਸੀ। (Murder)

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here