ਘਰ ਦੇ ਵਿਹੜੇ ’ਚ ਸੁੱਤੀ ਪਤਨੀ ਤੇ ਦੋ ਧੀਆਂ ਦੀ ਹੱਤਿਆ

murderer-of-the-daughter-696x391

ਘਰ ਦੇ ਵਿਹੜੇ ’ਚ ਸੁੱਤੀ ਪਤਨੀ ਤੇ ਦੋ ਧੀਆਂ ਦੀ ਹੱਤਿਆ

ਉਦੈਪੁਰ। ਰਾਜਸਥਾਨ ਦੇ ਉਦੈਪੁਰ ਜ਼ਿਲ੍ਹੇ ਦੇ ਕਬਾਇਲੀ ਬਹੁਲ ਕੋਟੜਾ ਥਾਣਾ ਖੇਤਰ ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਦੋ ਧੀਆਂ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੋਅਰ ਸੂਬਰੀ ਦੇ ਰਹਿਣ ਵਾਲੇ ਪੋਪਲ ਗਮਾਰ ਨੇ ਬੀਤੀ ਰਾਤ ਆਪਣੇ ਘਰ ਦੇ ਵਿਹੜੇ ਵਿੱਚ ਸੌਂ ਰਹੀਆਂ ਆਪਣੀ ਪਤਨੀ ਅਤੇ ਦੋ ਧੀਆਂ ਦਾ ਪੱਥਰ ਮਾਰ ਕੇ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਅੱਜ ਸਵੇਰੇ ਮੌਕੇ ’ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕੋਟੜਾ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ। ਮੁਲਜ਼ਮ ਪੋਪਟ ਲਾਲ ਘਟਨਾ ਤੋਂ ਬਾਅਦ ਰਾਤ ਹੀ ਮੌਕੇ ਤੋਂ ਫਰਾਰ ਹੋ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ