ਮਲੇਸ਼ੀਆ ’ਚ ਹਲਕਾ ਗੁਰੂਹਰਸਹਾਏ ਦੇ ਨੌਜਵਾਨ ਵਿਸ਼ਵਦੀਪ ਸਿੰਘ ਦਾ ਕਤਲ

visweeep

ਮਲੇਸ਼ੀਆ ’ਚ ਹਲਕਾ ਗੁਰੂਹਰਸਹਾਏ ਦੇ ਨੌਜਵਾਨ ਵਿਸ਼ਵਦੀਪ ਸਿੰਘ ਦਾ ਕਤਲ

(ਵਿਜੈ ਹਾਂਡਾ) ਗੁਰੂਹਰਸਹਾਏ। ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਜੰਡਵਾਲਾ ਦੇ ਨੌਜਵਾਨ ਵਿਸ਼ਵਦੀਪ ਸਿੰਘ ਦਾ ਬਾਹਰਲੇ ਮੁਲਕ ਮਲੇਸ਼ੀਆ ਵਿੱਚ ਕਤਲ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਗਈ ਜਾਣਕਾਰੀ ਤੇ ਪਰਿਵਾਰਿਕ ਮੈਂਬਰਾਂ ਅਨੁਸਾਰ ਵਿਸ਼ਵਦੀਪ ਸਿੰਘ ਵਰਕ ਪਰਮਿਟ ’ਤੇ ਦੋ ਸਾਲ ਪਹਿਲਾਂ ਮਲੇਸ਼ੀਆ ਦੇ ਸ਼ਹਿਰ ਪੋਰਟ ਡਿਕਸਨ ਅੰਦਰ ਕੰਮ ਦੀ ਭਾਲ ਵਿੱਚ ਗਿਆ ਸੀ ਤੇ ਜਿੱਥੇ ਉਹਨਾਂ ਦਾ ਬੀਤੇ ਦਿਨ ਪਾਕਿਸਤਾਨ ਦੇ ਮੂਲ ਨਿਵਾਸੀ ਵਿਅਕਤੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤੇ ਉਨਾਂ ਵੱਲੋਂ ਵਿਸ਼ਵਦੀਪ ਸਿੰਘ ਉਪਰ ਕਿਸੇ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਕਾਰਨ ਉਸ ਦੀ ਮੌਕੇ ’ ਹੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here