murder

Murder: ਪਿੰਡ ਜੌੜਕੀਆਂ ’ਚ 90 ਸਾਲਾਂ ਬਜ਼ੁਰਗ ਦਾ ਕਤਲ 

ਪੁਲਿਸ ਥਾਣਾ ਜੌੜਕੀਆਂ ਦੇ ਪਿੰਡ ਜੌੜਕੀਆਂ ਵਿਖੇ ਬਜ਼ੁਰਗ ਮਾਤਾ ਦੇ ਅਣਪਛਾਤਿਆਂ ਵੱਲੋਂ ਕਤਲ ਕੀਤੇ ਜਾਣ ਦੀ ਖਬਰ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸੁਖਦੇਵ ਕੌਰ ਪਤਨੀ ਭਜਨ ਸਿੰਘ ਜੋ ਕਿ ਫੋਟੋਗ੍ਰਾਫਰ ਨਛੱਤਰ ਸਿੰਘ ਮੌੜ ਦੀ ਮਾਤਾ ਹਨ।
ਪੰਜਾਬ  ਸੂਬੇ  ਖਾਸ ਖਬਰ 

FiringIn Tarn Taran: ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ, ਜਾਂਚ ਜਾਰੀ

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਬਾਬਾ ਕਰਮ ਸਾਹ ਦਾਤਾਂ ਦੇ ਕੋਲ ਬੀਬੀ ਰਾਤ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ  ਸੂਬੇ  ਖਾਸ ਖਬਰ 

Murder: ਵਿਆਹ ਸਮਾਗਮ ਦੌਰਾਨ ਦੋਸਤਾਂ ਨੇ ਮਾਮੂਲੀ ਝਗੜੇ ਤੋਂ ਬਾਅਦ ਨੌਜਵਾਨ ਦਾ ਕੀਤਾ ਕਤਲ

Murder: (ਗੁਰਪ੍ਰੀਤ ਪੱਕਾ) ਫਰੀਦਕੋਟ। ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਦੋਸਤਾਂ ਨੇ ਆਪਣੇ ਹੀ ਇੱਕ ਦੋਸਤ ਨੂੰ ਬੇਰਹਿਮੀ ਨਾਲ ਕਿਰਚ ਮਾਰ ਕੇ ਕਤਲ ਕਰ ਦਿੱਤਾ। ਇਸ ਪਿੱਛੇ ਕਾਰਨ ਦੋ ਦਿਨ ਪਹਿਲਾਂ ਉਨ੍ਹਾਂ ਵਿਚਕਾਰ ਹੋਇਆ ਮਾਮੂਲੀ ਝਗੜਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਨਿਊ ਕੈਂਟ ਰੋਡ ਦਾ ਰਹਿਣ ਵਾਲਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime News: 12ਵੀਂ ਜਮਾਤ ਦੇ ਵਿਦਿਆਰਥੀ ਦਾ ਕਤਲ, ਦੋਸਤਾਂ ਨੇ ਕੀਤਾ ਹਮਲਾ

Fatehgarh Sahib News: ਫਤਿਹਗੜ੍ਹ ਸਾਹਿਬ (ਸੱਚ ਕਹੂੰ ਨਿਊਜ਼)। ਪੰਜਾਬ ਦੇ ਫਤਿਹਗੜ੍ਹ ਸਾਹਿਬ ’ਚ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਉਸਦੇ ਦੋਸਤਾਂ ਨੇ ਅੰਜਾਮ ਦਿੱਤਾ। ਵਿਦਿਆਰਥੀ ਆਪਣੇ ਪਰਿਵਾਰ ਨਾਲ ਖਮਾਣੋਂ ਬਾਜ਼ਾਰ ’ਚ ਖਰੀਦਦਾਰੀ ਕਰਨ ਆਇਆ ਸੀ। ਮਾਮੂਲੀ ਝਗੜੇ ਤੋਂ ਬਾਅਦ ਉਸਦੇ ਦੋਸਤਾਂ ਨੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ […]
ਪੰਜਾਬ  Breaking News  ਖਾਸ ਖਬਰ 

Murder: ਪਿਓ ਵੱਲੋਂ ਕਹੀ ਮਾਰ ਕੇ ਧੀ ਦਾ ਬੇਰਿਹਮੀ ਨਾਲ ਕਤਲ, ਮੌਕੇ ਤੋਂ ਫਰਾਰ

Murder: ਲੰਬੀ/ਪੰਨੀਵਾਲਾ,(ਮੇਵਾ ਸਿੰਘ)। ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਮਿੱਡਾ ਵਿਖੇ ਇਕ ਪਿਤਾ ਵੱਲੋਂ ਆਪਣੀ ਕਰੀਬ 18 ਸਾਲਾ ਧੀ ਦਾ ਕਤਲ ਕਰ ਦੇਣ ਮਾਮਲਾ ਸਾਹਮਣੇ ਆਇਆ ਹੈ। ਇਸ ਕਤਲ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸਿਆ ਜਾ ਰਿਹਾ ਹੈ ਲੜਕੀ ਦਾ ਪਿਤਾ ਹਰਪਾਲ ਸਿੰਘ ਆਪਣੀ ਬੇਟੀ ਨੂੰ ਅੱਗੇ ਪੜ੍ਹਾਈ ਕਰਨ ਤੋਂ ਰੋਕਦਾ ਸੀ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Murder: ਪਤਨੀ ਨੇ ਗਲਾ ਘੁੱਟ ਕੇ ਕੀਤਾ ਪਤੀ ਦਾ ‘ਕਤਲ’

ਪਹਿਲਾਂ ਵੀ ਤਿੰਨ ਪਤੀ ਵੀ ਸ਼ੱਕੀ ਹਾਲਤ ’ਚ ਮਰੇ Murder: (ਵਿਸ਼ਾਲ ਕੁਮਾਰ ਗੋਇਲ) ਘੱਗਾ। ਨੇੜਲੇ ਪਿੰਡ ਕੁਲਾਰਾਂ ’ਚ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਅਧਖੜ ਉਮਰ ਦੀ ਔਰਤ ਨੇ ਅੱਧੀ ਰਾਤ ਨੂੰ ਆਪਣੇ ਪਤੀ ਦਾ ਗਲਾ ਘੁੱਟ ਕੇ ‘ਕਤਲ’ ਕਰ ਦਿੱਤਾ। ਮ੍ਰਿਤਕ ਦੀ ਪਛਾਣ ਆਤਮਾ ਸਿੰਘ (38) ਵਜੋਂ ਹੋਈ ਹੈ ਸੂਚਨਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Murder: ਸਕੂਲ ਜਾ ਰਹੀ ਇੱਕ ਅਧਿਆਪਕਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ

Murder: ਅਰਰੀਆ, (ਆਈਏਐਨਐਸ)। ਬਿਹਾਰ ਦੇ ਅਰਰੀਆ ਜ਼ਿਲ੍ਹੇ ਦੇ ਨਰਪਤਗੰਜ ਥਾਣਾ ਖੇਤਰ ਵਿੱਚ ਬੁੱਧਵਾਰ ਨੂੰ ਅਣਪਛਾਤੇ ਅਪਰਾਧੀਆਂ ਨੇ ਸਕੂਲ ਜਾ ਰਹੀ ਇੱਕ ਅਧਿਆਪਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸਵੇਰੇ ਉਸ ਸਮੇਂ ਵਾਪਰੀ […]
ਦੇਸ਼  Breaking News  ਖਾਸ ਖਬਰ 

Murder Case: ਸੁੱਖਣਵਾਲਾ ਕਤਲ ਮਾਮਲਾ ਚੰਦ ਘੰਟਿਆਂ ’ਚ ਹੀ ਸੁਲਝਾਇਆ, ਮਾਮਲੇ ’ਚ ਪਤਨੀ ਨੂੰ ਕੀਤਾ ਗ੍ਰਿਫ਼ਤਾਰ

Murder Case: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ’ਚ ਪਿੰਡ ਸੁੱਖਣਵਾਲਾ ਵਿੱਚ ਹੋਏ ਕਤਲ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਨੂੰ ਮਹਿਜ ਕੁੱਝ ਘੰਟਿਆਂ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐਸਪੀ ਤਰਲੋਚਨ ਸਿੰਘ (ਸਬ-ਡਵੀਜਨ) ਫ਼ਰੀਦਕੋਟ ਨੇ ਦੱਸਿਆ ਕਿ 28-29 ਨਵੰਬਰ ਦੀ ਰਾਤ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Murder: ਦਿਨ-ਦਿਹਾੜੇ ਗੋਲੀ ਮਾਰ ਕੇ ਕਬੱਡੀ ਖਿਡਾਰੀ ਦਾ ਕਤਲ

ਐੱਸਐੱਸਪੀ ਦਫ਼ਤਰ ਤੋਂ ਥੋੜੀ ਦੂਰ ਹੋਈ ਵਾਰਦਾਤ ਮਾਮਲਾ ਆਪਸੀ ਰੰਜਿਸ਼ ਦਾ, ਮੁਲਜ਼ਮਾਂ ਦੀ ਪਛਾਣ ਕਰ ਲਈ ਹੈ, ਜਲਦ ਹੀ ਕਾਬੂ ਕਰ ਲ਼ਿਆ ਜਾਵੇਗਾ : ਐੱਸਐੱਸਪੀ Murder: (ਜਸਵੰਤ ਰਾਏ) ਜਗਰਓਂ। ਸਥਾਨਕ ਐੱਸਐੱਸਪੀ ਦਫ਼ਤਰ ਤੋਂ ਥੋੜੀ ਦੂਰੀ ’ਤੇ ਡਾ. ਹਰੀ ਸਿੰਘ ਰੋਡ ਵਿਖੇ ਅੱਜ ਚਿੱਟੇ ਦਿਨ ਹੀ ਇੱਕ ਕਬੱਡੀ ਖਿਡਾਰੀ ਦਾ ਕਤਲ ਕਰਕੇ ਕੁਝ ਅਣਪਛਾਤੇ ਗੱਡੀ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Barnala Murder News: ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ

ਦੁਕਾਨ ‘ਤੇ ਬੈਠੇ ਹੋਏ ਦੇ ਇੱਕ ਨੌਜਵਾਨ ਨੇ ਮਾਰੀਆਂ ਗੋਲੀਆਂ Barnala Murder News: (ਜਸਵੀਰ ਸਿੰਘ ਗਹਿਲ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਦੇ ਪੁੱਤ ਸੁਖਵਿੰਦਰ ਸਿੰਘ ਕਲਕੱਤਾ ਦਾ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਕਲਕੱਤਾ ਕਸਬੇ ਵਿਚ ਹੀ ਇਕ ਪ੍ਰੋਪਰਟੀ ਦੀ ਦੁਕਾਨ ‘ਤੇ ਬੈਠਾ ਸੀ। ਜਿੱਥੇ ਉਸਨੂੰ ਗੋਲੀਆਂ ਮਾਰੀਆਂ ਗਈਆਂ ਤੇ ਉਸਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab: ASI ਦੇ ਕਤਲ ਦੇ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ

ਦੇਰ ਰਾਤ ਘਰ ਬਾਹਰ ਮਾਰੀਆਂ ਗੋਲੀਆਂ | Amritsar News Amritsar News: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। 2012 ’ਚ ਅੰਮ੍ਰਿਤਸਰ ’ਚ ਏਐਸਆਈ ਰਵਿੰਦਰ ਪਾਲ ਸਿੰਘ ਦੇ ਕਤਲ ਦੇ ਮੁਲਜ਼ਮ ਧਰਮਪਾਲ ਸਿੰਘ ਉਰਫ਼ ਧਰਮ ਦਾ ਵੀਰਵਾਰ ਦੇਰ ਰਾਤ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਧਰਮ ਕੁਝ ਦਿਨ ਪਹਿਲਾਂ ਹੀ ਪੈਰੋਲ ’ਤੇ ਜ਼ੇਲ੍ਹ ਤੋਂ ਬਾਹਰ ਆਇਆ ਸੀ। […]
ਪੰਜਾਬ  Breaking News  ਖਾਸ ਖਬਰ 

Moga Crime News: ਢਾਬੇ ’ਤੇ ਰੋਟੀ ਖਾਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੋਗਾ (ਵਿੱਕੀ ਕੁਮਾਰ)। Moga Crime News: ਜ਼ਿਲ੍ਹੇ ਦੇ ਲੋਕਾਂ ਨੂੰ ਕੰਬਾ ਦੇਣ ਵਾਲੀ ਵੱਡੀ ਘਟਨਾ ਬੀਤੀ ਰਾਤ ਸਾਹਮਣੇ ਆਈ, ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਰਮੇਸ਼ ਕੁਮਾਰ ਉਰਫ਼ ਸ਼ਸ਼ੀ ਦਾ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਰਮੇਸ਼ ਕੁਮਾਰ ਆਪਣੇ ਦੋਸਤਾਂ ਨਾਲ ਰਾਤ ਦੇ ਖਾਣੇ ਲਈ ਢਾਬੇ ’ਤੇ ਗਿਆ ਸੀ। ਇਸ ਦੌਰਾਨ […]
ਪੰਜਾਬ  Breaking News  ਖਾਸ ਖਬਰ