Musewal

ਸਿੱਧੂ ਮੂਸੇਵਾਲ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਛੇ ਸ਼ੱਕੀਆਂ ਨੂੰ ਲਿਆ ਹਿਰਾਸਤ ’ਚ

ਉੱਤਰਾਖੰਡ ਦੀ ਪੁਲਿਸ ਦੀ ਮੱਦਦ ਨਾਲ ਕੀਤਾ ਕਾਬੂ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਉੱਤਰਾਖੰਡ ਤੋਂ 6 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਲਿਆ ਹੈ। ਐਸਟੀਐਫ ਤੇ ਦੇਹਰਾਦੂਨ ਪੁਲਿਸ ਨੇ ਪੰਜਾਬ ਪੁਲਿਸ ਦੀ ਮੱਦਦ ਲਈ ਜਾਂਚ ਸ਼ੁਰੂ ਕੀਤੀ ਸੀ। ਦੇਹਰਾਦੂਨ ਪੁਲਿਸ ਵੱਲੋਂ ਜਿਸ ਦੇ ਮੱਦੇਨਜ਼ਰ ਨਾਕਾ ਲੈ ਕੇ ਆਉਣ-ਜਾਣ […]
ਪੰਜਾਬ  Breaking News  ਸੂਬੇ