Mustard Farming

Mustard Farming: ਸਰ੍ਹੋਂ ਦੀ ਖੇਤੀ, ਘੱਟ ਖਰਚਾ ਤੇ ਵੱਧ ਮੁਨਾਫਾ

ਅੰਤਰਰਾਸ਼ਟਰੀ ਪੱਧਰ ’ਤੇ ਕਨੋਲਾ ਸਰ੍ਹੋਂ ਉਨ੍ਹਾਂ ਕਿਸਮਾਂ ਨੂੰ ਕਹਿੰਦੇ ਹਨ ਜਿਨ੍ਹਾਂ ਦੇ ਤੇਲ ਵਿੱਚ 2 ਪ੍ਰਤੀਸ਼ਤ ਤੋਂ ਘੱਟ ਇਰੂਸਿਕ ਐਸਿਡ ਅਤੇ ਖਲ਼ ਵਿੱਚ 30 ਮਾਈਕ੍ਰੋ ਮੋਲ ਪ੍ਰਤੀ ਗ੍ਰਾਮ ਤੋਂ ਘੱਟ ਗਲੁਕੋਸਿਨੋਲੇਟਸ ਹੁੰਦੇ ਹਨ। ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਤੇ ਖਲ਼ ਪਸ਼ੂਆਂ ਦੀ ਖੁਰਾਕ ਲਈ ਚੰਗੀ ਹੁੰਦਾ ਹੈ।
ਦੇਸ਼  ਖੇਤੀਬਾੜੀ  ਖਾਸ ਖਬਰ