ਸਾਡੇ ਨਾਲ ਸ਼ਾਮਲ

Follow us

19 C
Chandigarh
Tuesday, February 17, 2026
More
    Home Breaking News ਅਵਤਾਰ ਮਹੀਨੇ ਦ...

    ਅਵਤਾਰ ਮਹੀਨੇ ਦੀ ਨਾਮ ਚਰਚਾ ’ਚ ਸਾਧ-ਸੰਗਤ ਨੇ ਵਿਖਾਇਆ ਭਾਰੀ ਉਤਸ਼ਾਹ, ਕੰਬਲ ਵੰਡੇ

    Naamcharcha

    (ਸੱਚ ਕਹੂੰ ਨਿਊਜ਼) ਬੇਗੂਸਰਾਏ/ਬਿਹਾਰ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਿਹਾਰ ਦੇ ਬੇਗੂਸਰਾਏ ਦੀ ਸਾਧ-ਸੰਗਤ ਵੱਲੋਂ ਬਲਾਕ ਪੱਧਰੀ ਨਾਮ ਚਰਚਾ ਕੀਤੀ ਗਈ। ਨਾਮ ਚਰਚਾ ’ਚ ਸਾਧ-ਸੰਗਤ ਪੂਰੇ ਉਤਸ਼ਾਹ ਨਾਲ ਪੁੱਜੀ ਤੇ ਅਵਤਾਰ ਮਹੀਨੇ ਦੀ ਖੁਸ਼ੀ ਮਨਾਈ। ਨਾਮ ਚਰਚਾ ਦੌਰਾਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ਅਨੁਸਾਰ 11 ਲੋੜਵੰਦ ਪਰਿਵਾਰਾਂ ਨੂੰ ਗਰਮ ਕੰਬਲ ਵੰਡੇ ਗਏ। ਇਸ ਦੌਰਾਨ ਲੋੜਵੰਦ ਪਰਿਵਾਰਾਂ ਨੇ ਪੂਜਨੀਕ ਗੁਰੂ ਜੀ ਦਾ ਧੰਨਵਾਦ ਕੀਤਾ। ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਹਰ ਵਾਰ, ਤਿਉਹਾਰ ਤੇ ਖੁਸ਼ੀ ਦੇ ਮੌਕੇ ਦੀਨ-ਦੁਖੀ ਲੋਕਾਂ ਦੀ ਮੱਦਦ ਕਰਨਾ ਨਹੀਂ ਭੁੱਲਦੇ।

          

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

     

    LEAVE A REPLY

    Please enter your comment!
    Please enter your name here