ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਬਿਹਾਰ ’ਚ ਡੇਰਾ...

    ਬਿਹਾਰ ’ਚ ਡੇਰਾ ਸੱਚਾ ਸੌਦਾ ਦਾ ਨਾਂਅ ਬੁਲੰਦੀਆਂ ’ਤੇ

    Naamcharcha Bihar

    ਘੋੜਾਸਹਨ (ਬਿਹਾਰ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਬਲਾਕ ਘੋੜਾਸਹਨ, ਬਿਹਾਰ (Naamcharcha Bihar) ’ਚ ਨਾਮ ਚਰਚਾ ਹੋਈ। ਨਾਮ ਚਰਚਾ ’ਚ ਭਾਰੀ ਗਿਣਤੀ ’ਚ ਸਾਧ-ਸੰਗਤ ਪਹੁੰਚੀ। ਨਾਮ ਚਰਚਾ ਦੀ ਸ਼ੁਰੂਆਤ ਪਵਿੱਤਰ ਨਾਅਰਾ ਲਾ ਕੇ ਕੀਤੀ ਗਈ। ਇਸ ਤੋਂ ਬਾਅਦ ਕਵੀਰਾਜਾਂ ਨੇ ਸ਼ਬਦਬਾਣੀ ਕੀਤੀ।

    ਨਾਮ ਚਰਚਾ ਦੌਰਾਨ ਸਾਧ-ਸੰਗਤ ਨੇ ਰਿਕਾਰਡਡ ਸੀਡੀ ਰਾਹੀਂ ਪੂਜਨੀਕ ਗੁਰੂ ਜੀ ਦੇ ਅਨਮੋਲ ਬਚਨ ਸਰਵਣ ਕੀਤੇ। ਨਾਮ ਚਰਚਾ ’ਚ ਸਾਧ-ਸੰਗਤ ਨੇ ਭਲਾਈ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰਨ ਦਾ ਪ੍ਰਣ ਕੀਤਾ। ਨਾਮ ਚਰਚਾ ਦੌਰਾਨ ਸਾਧ-ਸੰਗਤ ਨੇ 10 ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ। ਜ਼ਿਕਰਯੋਗ ਹੈ ਕਿ ਬਿਹਾਰ ਵਿੱਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਤੇਜ਼ੀ ਨਾਲ ਮਾਨਵਤਾ ਭਲਾਈ ਕਾਰਜ ਕਰ ਰਹੀ ਹੈ। ਇਸ ਸਮੇਂ ਬਿਹਾਰ ਵਿੱਚ ਡੇਰਾ ਸੱਚਾ ਸੌਦਾ ਦਾ ਡੰਕਾ ਵੱਡੇ ਪੱਧਰ ’ਤੇ ਵੱਜ ਰਿਹਾ ਹੈ। (Naamcharcha Bihar)

    Naamcharcha Bihar

    Naamcharcha Bihar

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here