ਸਾਡੇ ਨਾਲ ਸ਼ਾਮਲ

Follow us

18 C
Chandigarh
Wednesday, February 11, 2026
More
    Home Breaking News ਸੋਲਨ ’ਚ ਕੱਲ੍ਹ...

    ਸੋਲਨ ’ਚ ਕੱਲ੍ਹ ਵੱਜੇਗਾ ਰਾਮ-ਨਾਮ ਦਾ ਡੰਕਾ, ਤਿਆਰੀਆਂ ਮੁਕੰਮਲ

    name chrcha

    ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਦੇਵੇਗੀ ਹੋਰ ਰਫ਼ਤਾਰ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਹਿਮਾਚਲ ਪ੍ਰਦੇਸ਼ ਦੀ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਐਤਵਾਰ ਨੂੰ ਠੋਡੋ ਗਰਾਊਂਡ ਰਾਜਗੜ ਰੋਡ ਸੋਲਨ ’ਚ ਵਿਸ਼ਾਲ ਨਾਮ ਚਰਚਾ ਦਾ ਪ੍ਰੋਗਰਾਮ ਕਰਨ ਜਾ ਰਹੀ ਹੈ। ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਹੋਣ ਵਾਲੀ ਨਾਮ ਚਰਚਾ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈ ਗਈ ਹੈ।

    ਇਸ ਮੌਕੇ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਾਨਵਤਾ ਭਲਾਈ ਦੇ 139 ਕਾਰਜਾਂ ਤਹਿਤ ਜ਼ਰੂਰਤਮੰਦਾਂ ਦੀ ਮੱਦਦ ਕਰੇਗੀ। ਨਾਮ ਚਰਚਾ ਲਈ ਜਿੱਥੇ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ ਉੱਥੇ ਹੀ ਸਾਧ-ਸੰਗਤ ਦੀ ਸਹੂਲਤ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ, ਲੰਗਰ-ਭੋਜਨ ਅਤੇ ਮੈਡੀਕਲ ਸਹੂਲਤ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜ਼ਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਨਾਮ ਚਰਚਾ ਨੂੰ ਲੈ ਕੇ ਪੂਰੇ ਹਿਮਾਚਲ ਪ੍ਰਦੇਸ਼ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here