Nabha
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Sad News: ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਨੂੰ ਸਦਮਾ, ਪਿਤਾ ਦਾ ਦਿਹਾਂਤ
Published On
By Sach Kahoon Punjabi Desk
ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਲਾਲ ਸਿੰਘ ਦਾ ਦੇਹਾਂਤ ਹੋ ਗਿਆ। ਬਜੁਰਗ ਲਾਲ ਸਿੰਘ ਨੂੰ ਹਾਰਟ ਅਟੈਕ ਆਉਣ ਕਾਰਨ ਪਟਿਆਲਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ […]
Nabha jail: ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਨੂੰ ਨਾਭਾ ਜੇਲ੍ਹ ਭੇਜਿਆ
Published On
By Sach Kahoon Punjabi Desk
ਈਡੀ ਵੱਲੋਂ ਦਰਜ ਮਾਮਲੇ ’ਚ ਹੋਈ ਹੈ ਗ੍ਰਿਫ਼ਤਾਰੀ | Nabha jail (ਤਰੁਣ ਕੁਮਾਰ ਸ਼ਰਮਾ) ਨਾਭਾ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਨੂੰ ਅਦਾਲਤ ਵੱਲੋਂ ਨਾਭਾ ਜੇਲ੍ਹ ਵਿਖੇ ਨਿਆਇਕ ਹਿਰਾਸਤ ’ਚ ਭੇਜਿਆ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਦੀ ਗ੍ਰਿਫਤਾਰੀ ਈ.ਡੀ. ਵੱਲੋਂ ਦਰਜ ਮਾਮਲੇ ’ਚ ਕੀਤੀ ਗਈ ਹੈ ਜਿਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ […]
ਨਾਭਾ ਤੋਂ 103 ਸਾਲਾ ਮਾਤਾ ਬਚਨ ਕੌਰ ਨੇ ਵੋਟ ਦੇ ਅਧਿਕਾਰ ਦਾ ਕੀਤਾ ਇਸਤੇਮਾਲ
Published On
By Sach Kahoon Punjabi Desk
ਜਦੋਂ ਅਜਿਹੇ ਬਜ਼ੁਰਗ ਪੋਲਿੰਗ ਸਟੇਸ਼ਨ ’ਤੇ ਪੁੱਜ ਸਕਦੇ ਹਨ ਤਾਂ ਅਸੀਂ ਕਿਉਂ ਨਹੀਂ : ਵਿਧਾਇਕ /Vote (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਤੋਂ ਲੋਕ ਸਭਾ ਚੋਣਾਂ ਦੀ ਪੋਲਿੰਗ ਦੌਰਾਨ 103 ਸਾਲਾ ਮਾਤਾ ਬਚਨ ਕੌਰ ਨੇ ਆਪਣੇ ਵੋਟ ਦੇ ਲੋਕਤੰਤਰੀ ਅਧਿਕਾਰ ਦਾ ਇਸਤੇਮਾਲ ਕੀਤਾ। ਮਾਤਾ ਬਚਨ ਕੌਰ ਨਾਭਾ ਦੇ ਪਿੰਡ ਸਹੌਲੀ ਨਾਲ ਸੰਬੰਧਤ ਹੈ ਜਿਸ ਨੇ […]
29 ਮਾਰਚ ਨੂੰ ਬੀਡੀਪੀਓ ਨਾਭਾ ਦਫ਼ਤਰ ਅੱਗੇ ਵਿਸ਼ਾਲ ਧਰਨਾ ਅਤੇ ਮਾਰਚ ਕਰਨਗੇ ਨਰੇਗਾ ਕਾਮੇ
Published On
By Sach Kahoon Punjabi Desk
ਫਾਕੇ ਕੱਟਣ ਨੂੰ ਮਜ਼ਬੂਰ ਹੋਏ ਤਿੰਨ ਮਹੀਨਿਆਂ ਦੀ ਤਨਖਾਹੋ ਸੱਖਣੇ ਨਰੇਗਾ ਕਾਮਿਆਂ ਦੇ ਪਰਿਵਾਰ : ਬਲਦੇਵ ਬਾਬਰਪੁਰ (ਤਰੁਣ ਕੁਮਾਰ ਸ਼ਰਮਾ) ਨਾਭਾ। ਨਰੇਗਾ ਕਾਮੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਰਜਿ) ਏਟਕ ਦੀ ਅਗਵਾਈ ’ਚ ਹਲਕਾ ਨਾਭਾ ਦੇ ਨਰੇਗਾ ਕਾਮੇ 29 ਮਾਰਚ ਨੂੰ ਸ਼ਾਹੀ ਸਮਾਧਾਂ ਮੈਹਸ ਗੇਟ ਨਾਭਾ ਇੱਕਠੇ ਹੋ ਕੇ ਮਾਰਚ ਕਰਦੇ ਹੋਏ ਬੀਡੀਪੀਓ ਦਫ਼ਤਰ ਅੱਗੇ […]
ਨਾਭਾ ਪੁੱਜੇ ਮੁੱਖ ਮੰਤਰੀ ਮਾਨ ਦੀ ਭੈਣ ਮਨਪ੍ਰੀਤ ਕੌਰ
Published On
By Sach Kahoon Punjabi Desk
ਨਾਭਾ ਪਹੁੰਚਣ ’ਤੇ ਵਿਧਾਇਕ ਅਤੇ ਆਪ ਆਗੂਆਂ ਵੱਲੋਂ ਸਨਮਾਨ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੇ ਹਨ ਮੁੱਖ ਮੰਤਰੀ ਭਗਵੰਤ ਮਾਨ : ਮਨਪ੍ਰੀਤ ਕੌਰ (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ (Manpreet Kaur) ਦਾ ਆਪ ਆਗੂਆਂ ਅਤੇ ਹਲਕਾ ਵਿਧਾਇਕ ਦੇਵ ਮਾਨ ਵੱਲੋਂ ਨਿੱਘਾ ਸਵਾਗਤ ਅਤੇ […]
ਪੰਜਾਬ ਜੂਡੀਸ਼ੀਅਲ ਪ੍ਰੀਖਿਆ ’ਚੋਂ 6ਵਾਂ ਰੈਂਕ ਹਾਸਲ ਕਰ ਨਾਭਾ ਦੇ ਹਰਦਿਆਂਸ਼ੂ ਗੁਪਤਾ ਬਣੇ ਜੱਜ
Published On
By Sach Kahoon Punjabi Desk
ਵਕੀਲ ਪਿਤਾ ਨੇ ਕਿਹਾ ਕਿ ਜੱਜ ਬਣੋ, ਪੁੱਤਰ ਨੇ ਬਣ ਦਿਖਾਇਆ (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਦੇ ਨੌਜਵਾਨ ਹਰਦਿਆਂਸ਼ੂ ਗੁਪਤਾ ਨੇ ਪੰਜਾਬ ਜੁਡੀਸ਼ੀਅਲ ਪ੍ਰੀਖਿਆ ’ਚ 06ਵਾਂ ਰੈਂਕ ਹਾਸਲ ਕਰਕੇ ਰਿਆਸਤੀ ਸ਼ਹਿਰ ਸਮੇਤ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾ ਦਿੱਤਾ ਹੈ। ਦੱਸਣਯੋਗ ਹੈ ਕਿ ਨਵੇਂ ਜੱਜ ਬਣੇ ਇਸ ਨੌਜਵਾਨ ਦੇ ਪਿਤਾ ਵਿਜੈ ਗੁਪਤਾ ਨਾਭਾ […]
ਵਿਧਾਇਕ ਦੇਵ ਮਾਨ ਵੱਲੋਂ ਨਿਰਮਾਣ ਅਧੀਨ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਲਿਆ ਜਾਇਜ਼ਾ
Published On
By Sach Kahoon Punjabi Desk
ਨਾਭਾ ਸ਼ਹਿਰ ਨੂੰ ਬਹੁਤ ਜਲਦ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਤੋਂ ਮਿਲੇਗੀ ਵੱਡੀ ਰਾਹਤ : MLA Dev Mann (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ (MLA Dev Mann) ਵੱਲੋਂ ਨਾਭਾ ਵਿਖੇ ਬਣ ਰਹੇ 12 ਐਮਐਲਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
ਨਾਭਾ ਵਿਖੇ ਸ਼ਰਧਾ ਨਾਲ ਭਗਵਾਨ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
Published On
By Sach Kahoon Punjabi Desk
ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ’ਚ ਵਿਧਾਇਕ ਦੇਵ ਮਾਨ ਨੇ ਕੀਤੀ ਸਿਰਕਤ (ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਦੇ ਕ੍ਰਿਸ਼ਨਾ ਪੁਰੀ ਵਿਖੇ ਸਥਿਤ ਵਿਸ਼ਵਕਰਮਾ ਮੰਦਿਰ ਵਿਖੇ ਸ਼ਿਲਪ ਕਲਾਂ ਦੇ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਥਾਨਕ ਵਿਸ਼ਵਕਰਮਾ ਬਿਰਾਦਰੀ ਦੇ ਆਗੂਆਂ ਵੱਲੋਂ ਕਰਵਾਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਹਲਕਾ ਆਪ ਵਿਧਾਇਕ […]
ਨਾਭਾ ਪੁੱਜੀ ਖੇਡਾਂ ਵਤਨ ਪੰਜਾਬ ਦੀਆਂ
Published On
By Sach Kahoon Punjabi Desk
2023 ਦੀ ਮਸ਼ਾਲ ਦਾ ਆਪ ਆਗੂਆਂ ਅਤੇ ਪ੍ਰਸ਼ਾਸ਼ਨ ਵੱਲੋ ਨਿੱਘਾ ਸਵਾਗਤ ਖਿਡਾਰੀਆਂ ਅਤੇ ਨੌਜਵਾਨਾਂ ਨਾਲ ਮਸ਼ਾਲ ਲੈ ਕੇ ਦੋੜੇ ਐਸ.ਡੀ.ਐਮ ਨਾਭਾ ਅਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ (ਤਰੁਣ ਕੁਮਾਰ ਸ਼ਰਮਾ) ਨਾਭਾ। ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸ਼ੁਰੂ ਕੀਤੀਆ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਣ ਜਾ ਰਹੀਆਂ ‘ਖੇਡਾਂ […]
ਸਸਤੇ ਸਰਕਾਰੀ ਅਨਾਜ ਦੇ ਕੱਟੇ ਜਾ ਰਹੇ ਕਾਰਡਾਂ ਕਾਰਨ ਹਲਕਾ ਨਾਭਾ ’ਚ ਹਾਹਾਕਾਰ
Published On
By Sach Kahoon Punjabi Desk
ਗਰੀਬ ਪਰਿਵਾਰਾਂ ਦੇ ਕੱਟੇ ਜਾ ਰਹੇ ਕਾਰਡ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣਨੇ ਸ਼ੁਰੂ | Government Grain ਬਿਨ੍ਹਾਂ ਠੋਸ ਯੋਜਨਾ ਗਰੀਬਾਂ ਪਰਿਵਾਰਾਂ ਦੀ ਮੱਦਦ ਲਈ ਸਿਆਸੀ ਆਗੂਆਂ ਅੱਗੇ ਆਉਣੇ ਸ਼ੁਰੂ ਨਾਭਾ (ਤਰੁਣ ਕੁਮਾਰ ਸ਼ਰਮਾ)। ਪੰਜਾਬ ਸਰਕਾਰ ਵੱਲੋਂ ਸਸਤੇ (Government Grain) ਅਨਾਜ ਦੀ ਸਹੂਲਤ ਲੈਂਦੇ ਗਰੀਬ ਪਰਿਵਾਰਾਂ ਲਈ ਮੁਸੀਬਤ ਖੜੀ ਕਰ ਦਿੱਤੀ ਗਈ ਹੈ। ਸਰਵੇ […]
ਨਾਭਾ ਪੁਲਿਸ ਨੇ ਦੋ ਦਿਨਾਂ ਤੋਂ ਘਰ ਪਈ ਨਵ-ਵਿਆਹੁਤਾ ਦੀ ਲਾਸ਼ ਬਰਾਮਦ ਕੀਤੀ
Published On
By Sach Kahoon Punjabi Desk
ਮ੍ਰਿਤਕਾ ਦੇ ਮਾਪਿਆਂ ਪਤੀ ’ਤੇ ਲਾਏ ਦੋਸ਼, ਨਾਭਾ ਪੁਲਿਸ ਮਾਮਲੇ ਦੀ ਤਫਤੀਸ਼ ’ਚ ਜੁੱਟੀ (ਤਰੁਣ ਕੁਮਾਰ ਸ਼ਰਮਾ) ਨਾਭਾ। ਨਾਭਾ ਪੁਲਿਸ ਵੱਲੋਂ ਦੋ ਦਿਨਾਂ ਦੋ ਲਾਪਤਾ ਨਵ-ਵਿਆਹੁਤਾ ਦੀ ਲਾਸ਼ ਉਸ ਦੇ ਘਰੋਂ ਬਰਾਮਦ ਕੀਤੀ ਗਈ। ਮਿ੍ਰਤਕਾ ਦਾ ਨਾਮ 22 ਸਾਲਾਂ ਜਸਵਿੰਦਰ ਕੌਰ ਪਤਨੀ ਅਮਨ ਵਾਸੀ ਗੋਬਿੰਦ ਨਗਰ ਨੇੜੇ 40 ਨੰਬਰ ਫਾਟਕ ਨਾਭਾ ਵਜੋਂ ਹੋਈ ਜਿਸ ਦੇ […]
ਨਾਭਾ ਵਿਖੇ ਕੱਪੜੇ ਦੇ ਸ਼ੋਅ ਰੂਮ ‘ਚ ਲੱਗੀ ਭਿਆਨਕ ਅੱਗ
Published On
By Sach Kahoon Punjabi Desk
ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਫਾਇਰ ਬ੍ਰਿਗੇਡ ਅਧਿਕਾਰੀਆਂ ‘ਤੇ ਦੇਰ ਨਾਲ ਸਰਗਰਮ ਹੋਣ ਦੇ ਲੱਗੇ ਦੋਸ਼ ਅਣਗਹਿਲੀ ਵਰਤਣ ਵਾਲੇ ਫਾਇਰ ਬ੍ਰਿਗੇਡ ਅਧਿਕਾਰੀ ਮੁਅੱਤਲ : ਹਲਕਾ ਵਿਧਾਇਕ ਦੇਵ ਮਾਨ (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਵਿਖੇ ਬੀਤੀ ਦੇਰ ਰਾਤ ਕੱਪੜੇ ਦੇ ਸ਼ੋਅ ਰੂਮ ‘ਚ ਲੱਗੀ ਭਿਆਨਕ ਅੱਗ ਨਾਲ ਸੰਬੰਧਤ ਵਪਾਰੀ ਦਾ ਲੱਖਾਂ ਦਾ ਨੁਕਸਾਨ ਹੋ […]