Nagar Panchayat

ਪੰਜਾਬ ‘ਚ ਨਗਰੀ ਚੋਣਾਂ 17 ਨੂੰ

ਤਿੰਨ ਨਿਗਮਾਂ ਅਤੇ 29 ਨਗਰ ਕੌਂਸਲਾਂ ਤੇ ਪੰਚਾਇਤਾਂ ਲਈ ਪੈਣਗੀਆਂ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ, ਦੇਰ ਸ਼ਾਮ ਤੱਕ ਆਉਣਗੇ ਨਤੀਜੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ ਵੀਡੀਓਗ੍ਰਾਫੀ ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਸਿਆਸਤ ਵਿੱਚ ਅਹਿਮ ਹਿੱਸਾ ਪਾਉਣ ਵਾਲੇ 3 ਨਗਰ ਨਿਗਮਾਂ ਅਤੇ 29 ਨਗਰ ਪੰਚਾਇਤਾਂ ਦੀਆਂ ਚੋਣਾਂ  ਭਲਕੇ ਐਤਵਾਰ ਨੂੰ ਹੋਣਗੀਆਂ, […]
ਪੰਜਾਬ  Breaking News