ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਨਾਇਡੂ ਨੇ ਦਿੱਤ...

    ਨਾਇਡੂ ਨੇ ਦਿੱਤੀ ਚੰਦਰਸ਼ੇਖਰ ਆਜ਼ਾਦ ਨੂੰ ਸ਼ਰਧਾਂਜਲੀ

    Vankya Naidu, Resigns, Nominations, Vice President Election, Today

    ਨਾਇਡੂ ਨੇ ਦਿੱਤੀ ਚੰਦਰਸ਼ੇਖਰ ਆਜ਼ਾਰ ਨੂੰ ਸ਼ਰਧਾਂਜਲੀ

    ਨਵੀਂ ਦਿੱਲੀ। ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਸੁਤੰਤਰਤਾ ਸੈਨਾਨੀ ਚੰਦਰਸ਼ੇਖਰ ਆਜ਼ਾਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਹੈ ਕਿ ਰਾਸ਼ਟਰ ਹਮੇਸ਼ਾਂ ਉਨ੍ਹਾਂ ਦਾ ਰਿਣੀ ਹੈ। ਸ਼ਨਿੱਚਰਵਾਰ ਨੂੰ ਇਥੇ ਜਾਰੀ ਇਕ ਸੰਦੇਸ਼ ਵਿਚ ਨਾਇਡੂ ਨੇ ਕਿਹਾ ਕਿ ਚੰਦਰਸ਼ੇਖਰ ਆਜ਼ਾਦ ਇਕ ਨਿਡਰ ਇਨਕਲਾਬੀ ਅਤੇ ਸੱਚੇ ਦੇਸ਼ ਭਗਤ ਸਨ। ਉਹ ਇਕ ਅਸਾਧਾਰਣ ਸ਼ਖਸੀਅਤ ਸੀ ਅਤੇ ਬਹੁਤ ਸਾਰੇ ਲੋਕਾਂ ਨੂੰ ਆਜ਼ਾਦੀ ਸੰਗਰਾਮ ਵਿਚ ਹਿੱਸਾ ਲੈਣ ਲਈ ਪ੍ਰੇਰਿਆ। ਚੰਦਰਸ਼ੇਖਰ ਆਜ਼ਾਦ ਦੀ ਸਰਵਉਚ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਸ੍ਰੀ ਨਾਇਡੂ ਨੇ ਕਿਹਾ, ‘‘ਮੈਂ ਅਮਰ ਸ਼ਹੀਦ ਚੰਦਰਸ਼ੇਖਰ ਆਜ਼ਾਦ ਦੀ ਬਰਸੀ ’ਤੇ ਉਨ੍ਹਾਂ ਦੀ ਅਮਰ ਕੁਰਬਾਨੀ ਲਈ ਸ਼ੁਕਰਗੁਜ਼ਾਰ ਹਾਂ। ਸਾਡੀ ਆਜ਼ਾਦੀ ਹਮੇਸ਼ਾਂ ਤੁਹਾਡੇ ਵਰਗੇ ਇਨਕਲਾਬੀਆਂ ਦੀਆਂ ਕੁਰਬਾਨੀਆਂ ਦਾ ਰਿਣੀ ਰਹੇਗੀ। ’’

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.