Naman Dhir

IND vs NZ: ਤਿਲਕ ਵਰਮਾ ਤੋਂ ਹਾਰਿਆ ਨਿਊਜੀਲੈਂਡ, ਰੋਮਾਂਚਕ ਮੁਕਾਬਲੇ ’ਚ ਭਾਰਤ ਦੀ ਸ਼ਾਨਦਾਰ ਜਿੱਤ

ਭਾਰਤ ਨੇ ਦੂਜੇ ਅਤੇ ਰੋਮਾਂਚਕ ਟੀ20 ਮੁਕਾਬਲੇ ’ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਟੀਮ ਇੰਡੀਆ ਨੇ 5 ਮੈਚਾਂ ਦੀ ਲੜੀ ’ਚ 2-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਦੀ ਇਸ ਰੋਮਾਂਚਕ ਜਿੱਤ ਦੇ ਹੀਰੋ ਤਿਲਕ ਵਰਮਾ ਰਹੇ। 181 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਭਾਰਤੀ ਟੀਮ ਨੇ 14.5 ਓਵਰਾਂ ’ਚ 112 ਦੌੜਾਂ ’ਤੇ 6 ਵਿਕਟਾਂ ਗੁਆ ਦਿੱਤੀਆਂ ਸਨ।
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ