ਨਾਮ ਚਰਚਾ ‘ਚ ਹਜ਼ਾਰਾਂ ਦੀ ਗਿਣਤੀ ‘ਚ ਸਾਧ-ਸੰਗਤ ਨੇ ਕੀਤੀ ਸ਼ਿਰਕਤ
ਸਰਸਾ। ਸਥਾਨਕ ਡੇਰਾ ਸੱਚਾ ਸੌਦਾ ਸ਼ਾਹ ਸਤਿਨਾਮ ਜੀ ਧਾਮ ‘ਚ ਸਥਿਤ ਸਤਿਸੰਗ ਪੰਡਾਲ ਵਿੱਚ ਨਾਮ ਚਰਚਾ ਕੀਤੀ ਗਈ। ਇਸ ਮੌਕੇ ਕਵੀਰਾਜਾਂ ਨੇ ਸ਼ਬਦਬਾਣੀ ਕਰਕੇ ਮਾਲਕ ਦੇ ਨਾਮ ਦਾ ਗੁਦਗਾਨ ਕੀਤਾ। ਨਾਮ ਚਰਚਾ ਦੌਰਾਨ ਡੇਰਾ ਸੱਚਾ ਸੌਦਾ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਸ਼ੋਭਾ ਇੰਸਾਂ ਨੇ ਕ੍ਰਿਸਮਸ ਤਿਉਹਾਰ ਦੇ ਮੌਕੇ ‘ਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਤੋਹਫ਼ੇ ਭੇਂਟ ਕੀਤੇ। ਨਾਮ ਚਰਚਾ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਸਾਧ-ਸੰਗਤ ਨੇ ਸ਼ਿਰਕਤ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।