Nana Patekar

Amitabh Bachchan: ਨਾਨਾ ਪਾਟੇਕਰ ਨੂੰ ਯਾਦ ਕਰਕੇ ਭਾਵੁਕ ਹੋਏ ਅਮਿਤਾਭ ਬੱਚਨ

ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ’ਤੇ ਪੂਰੀ ਫਿਲਮ ਇੰਡਸਟਰੀ ਸੋਗ ਮਨਾ ਰਹੀ ਹੈ। ਮੈਗਾਸਟਾਰ ਅਮਿਤਾਭ ਬੱਚਨ ਨੇ ਵੀ ਆਪਣੇ ਸ਼ੋਅ ‘ਕੌਣ ਬਣੇਗਾ ਕਰੋੜਪਤੀ 18’ ਦੇ ਮੰਚ ਤੋਂ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਅਮਿਤਾਭ ਨੇ ਨਾਨਾ ਨੂੰ ਅਸਾਧਾਰਨ ਕਲਾਕਾਰ, ਸੱਚਾ ਦੋਸਤ ਤੇ ਸਮਾਜ ਪ੍ਰਤੀ ਸਮਰਪਿਤ ਵਿਅਕਤੀ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਾਦਗੀ, ਇਮਾਨਦਾਰੀ ਤੇ ਸੱਚ ਬੋਲਣ ਦੀ ਹਿੰਮਤ ਨੇ ਉਨ੍ਹਾਂ ਨੂੰ ਦੂਜਿਆਂ ਤੋਂ ਵੱਖਰਾ ਬਣਾਇਆ ਸੀ।
ਦੇਸ਼  ਮਨੋਰੰਜਨ  ਖਾਸ ਖਬਰ 

Nana Patekar: ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ’ਚ ਦੇਹਾਂਤ

ਦਿੱਗਜ਼ ਅਦਾਕਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਗੋਆ ਸਥਿਤ ਉਨ੍ਹਾਂ ਦੇ ਘਰ ’ਚ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਲਗਭਗ 45 ਮਿੰਟਾਂ ਲਈ ਸੀਪੀਆਰ ਦਿੱਤਾ ਗਿਆ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਦੇਸ਼  ਮਨੋਰੰਜਨ  ਖਾਸ ਖਬਰ