Nasha Mukt Punjab Yatra

Punjab BJP: ਪਠਾਨਕੋਟ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ, 30 ਸਤੰਬਰ ਨੂੰ ਜਲੰਧਰ ’ਚ ਹੋਵੇਗਾ ਸਮਾਪਤੀ ਸਮਾਗਮ

ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਪਠਾਨਕੋਟ ਦੇ ਮਾਧੋਪੁਰ ਸਥਿਤ ਏਕਤਾ ਸਥਲ ਤੋਂ ਕੀਤੀ ਗਈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਪੰਜਾਬ  ਸੂਬੇ  ਖਾਸ ਖਬਰ 

Nasha Mukt Punjab Yatra: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ, ਜਾਣੋ ਕੀ ਕੁਝ ਰਹੇਗਾ ਖਾਸ?

Nasha Mukt Punjab Yatra : 18 ਤੋਂ 30 ਸਤੰਬਰ ਤੱਕ ਚਾਰ ਯਾਤਰਾਵਾਂ, 4 ਹਜ਼ਾਰ ਕਿਲੋਮੀਟਰ ਦਾ ਸਫ਼ਰ, ਸਾਰੇ 117 ਵਿਧਾਨ ਸਭਾ ਹੋਣਗੇ ਕਵਰ
ਪੰਜਾਬ  ਸੂਬੇ  ਖਾਸ ਖਬਰ  ਸਿਹਤ