Nasibpura Anti Drug Action
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Nasibpura Anti Drug Action: ਯੁੱਧ ਨਸ਼ਿਆਂ ਵਿਰੁੱਧ- ਪਿੰਡ ਨਸੀਬਪੁਰਾ ’ਚ ਨਸ਼ੇ ਦੇ ਸੇਵਨ ਲਈ ਵਰਤੀ ਜਾਂਦੀ ਇਮਾਰਤ ਢਾਹੀ
Published On
By Satinder Mathur
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਸੇਵਨ ਲਈ ਵਰਤੇ ਜਾਂਦੇ ਸਥਾਨਾਂ ਵਿਰੁੱਧ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਪਿੰਡ ਨਸੀਬਪੁਰਾ ਵਿਖੇ ਨਸ਼ੇ ਦੇ ਸੇਵਨ ਲਈ ਵਰਤੀ ਜਾ ਰਹੀ ਇੱਕ ਇਮਾਰਤ ਨੂੰ ਢਾਹ ਦਿੱਤਾ।