National education system

ਕੌਮੀ ਸਿੱਖਿਆ ਪ੍ਰਣਾਲੀ ਅਤੇ ਇਸਦੀ ਵਰਤਮਾਨ ਦਸ਼ਾ

ਨੈਲਸਨ ਮੰਡੇਲਾ ਨੇ ਕਿਹਾ ਕਿ ਸਿੱਖਿਆ ਇੱਕ ਅਜਿਹਾ ਹਥਿਆਰ ਹੈ ਜਿਸ ਰਾਹੀਂ ਪੂਰੀ ਦੁਨੀਆ ਨੂੰ ਬਦਲਿਆ ਜਾ ਸਕਦਾ ਹੈ। ਭਾਰਤ ਵਿੱਚ ਕੌਮੀ ਸਿੱਖਿਆ ਦਿਵਸ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਡਾਕਟਰ ਅਬੁਲ ਕਲਾਮ ਆਜ਼ਾਦ ਦੇ ਜਨਮ ਦੇ ਸਬੰਧ ਵਿੱਚ 11 ਨਵੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਐਲਾਨ ਪਹਿਲੀ ਵਾਰ 2008 ਵਿੱਚ ਕੀਤਾ […]
ਸਿੱਖਿਆ  ਲੇਖ  ਵਿਚਾਰ