National Leader BJP

ਭਾਜਪਾ ਦੇ ਕੌਮੀ ਨੇਤਾ ਨੇ ਫੈਕਟਰੀ ਅੰਦਰ ਦਾਖਲ ਹੋਏ ਸ਼ੱਕੀ ਵਿਅਕਤੀਆਂ ’ਤੇ ਚਲਾਈਆਂ ਗੋਲੀਆ

 ਬਦਮਾਸ਼ ਮੋਟਰਸਾਈਕਲ ਛੱਡ ਕੇ ਹੋਏ ਫਰਾਰ (ਰਘਬੀਰ ਸਿੰਘ) ਲੁਧਿਆਣਾ। ਭਾਜਪਾ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੀ ਬੁਖਾਰੀ ਕਲਾਂ ਸਥਿਤ ਫੈਕਟਰੀ ਵਿੱਚ ਦੇਰ ਰਾਤ ਕੁਝ ਸ਼ੱਕੀ ਵਿਅਕਤੀ ਦਾਖ਼ਲ ਹੋ ਗਏ। ਫੈਕਟਰੀ ’ਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਸੁਖਮਿੰਦਰ ਨੇ ਉਨ੍ਹਾਂ ’ਤੇ ਤਿੰਨ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਸਾਰੇ ਮੌਕੇ ਤੋਂ ਫਰਾਰ ਹੋ […]
ਪੰਜਾਬ  Breaking News  ਸੂਬੇ  ਇੱਕ ਨਜ਼ਰ