National Teachers Award
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
National Teachers Award: ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ ਪੰਜਾਬ ਦਾ ਨਾਂਅ ਕੀਤਾ ਰੌਸ਼ਨ
Published On
By Satinder Mathur
ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿੱਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।