National Vaccination Day 2023 ’ਤੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਕੀਤਾ ਟਵੀਟ, ਹੁਣੇ ਪੜ੍ਹੋ

Honeypreet Insan

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅੱਜ ਦੇਸ਼ ਭਰ ’ਚ ਨੈਸ਼ਨਲ ਟੀਕਾਕਰਨ ਦਿਵਸ (National Vaccination Day) ਦੇ ਰੂਪ ’ਚ ਮਨਾਇਆ ਜਾ ਰਿਹਾ ਹੈ। ਸਾਡੇ ਦੇਸ਼ ’ਚ ਹਰ ਰੋਜ਼ ਕਰੋੜਾਂ ਬੱਚਿਆਂ ਦਾ ਜਨਮ ਹੁੰਦਾ ਹੈ ਅਤੇ ਇਨ੍ਹਾਂ ਬੱਚਿਆਂ ਨੂੰ ਜ਼ਿੰਦਗੀ ਭਰ ਸਿਹਤਮੰਦ ਰੱਖਣ ਲਈ ਕੁਝ ਸਾਲਾਂ ਤੱਕ ਨਿਯਮਿਤ ਤੌਰ ’ਤੇ ਟੀਕਾ ਲਵਾਇਆ ਜਾਂਦਾ ਹੈ। ਬੱਚੇ ਨੂੰ ਖਸਰਾ, ਪੋਲੀਓ, ਰੋਟਾ ਵਾਇਰਸ ਆਦਿ ਬਿਮਾਰੀਆਂ ਤੋਂ ਬਚਣ ਲਈ ਟੀਕੇ ਲਾਏ ਜਾਂਦੇ ਹਨ। ਇਨ੍ਹਾਂ ’ਚ ਜ਼ਿਆਦਾਤਰ ਟੀਕੇ ਸਰਕਾਰੀ ਸਿਹਤ ਕੇਂਦਰਾਂ ’ਤੇ ਮੁਫ਼ਤ ਲਾਏ ਜਾਂਦੇ ਹਨ।

ਜੋ ਨਰਸ ਜਾਂ ਡਾਕਟਰ ਇਨ੍ਹਾਂ ਟੀਕਿਆਂ ਨੂੰ ਲਗਾਤਾਰ ਆਪਣੇ ਬੱਚਿਆਂ ਸਿਹਤਮੰਦ ਰੱਖਣ ’ਚ ਮੱਦਦ ਕਰਦੇ ਹਨ, ਅੱਜ ਦਾ ਦਿਨ ਉਨ੍ਹਾਂ ਨੂੰ ਕਹਿਣ ਦਾ ਹੈ। ਇਸ ਲਈ ਅੱਜ ਆਪਣੇ ਉਨ੍ਹਾਂ ਫਰੰਟਲਾਈਨ ਹੈਲਥ ਵਰਕਰਾਂ ਨੂੰ ਧੰਨਵਾਦ ਜ਼ਰੂਰੀ ਕਹੀਏ। ਉੱਥੇ ਹੀ ਪੂਜਨੀਕ ਗੁਰੂ ਸੰਤ ਡਾ. ਗਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਟਵੀਟ ਕਰ ਕੇ ਨੈਸ਼ਨਲ ਟੀਕਾਕਰਨ ਦਿਵਸ ਦੀ ਵਧਾਈ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here