Nature Campaign

Tree Plantation: ਪੂਜਨੀਕ ਗੁਰੂ ਸੰਤ ਡਾ. ਐੱਮਐੱਸਜੀ ਦੇ ਅਵਤਾਰ ਦਿਵਸ ’ਤੇ ਧਰਤੀ ਨੂੰ ਹਰਿਆਲੀ ਦਾ ਤੋਹਫਾ

ਕਰੋੜਾਂ ਸ਼ਰਧਾਲੂਆਂ ਦੇ ਪ੍ਰੇਰਨਾ ਸਰੋਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਦਿਹਾੜੇ ਨੂੰ ਸਾਧ-ਸੰਗਤ ਨੇ ਇਸ ਵਾਰ ਵੀ ਵਿਲੱਖਣ ਅੰਦਾਜ ’ਚ ਮਨਾਇਆ। ਖੁਸ਼ੀਆਂ ਮਨਾਉਣ ਦੇ ਨਾਲ ਦੇਸ਼-ਵਿਦੇਸ਼ ’ਚ ਬੂਟੇ ਲਾ ਕੇ ਧਰਤੀ ਨੂੰ ਹਰਿਆਲੀ ਦਾ ਤੋਹਫਾ ਦਿੱਤਾ ਗਿਆ
ਦੇਸ਼  ਮਾਨਵਤਾ ਭਲਾਈਕਾਰਜ  ਸੂਬੇ  ਹਰਿਆਣਾ  ਖਾਸ ਖਬਰ