Nautapa Precautions
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Nautapa Health Tips: ਨੌਂਤਪੇ ’ਚ ਵਰਤੋ ਸਾਵਧਾਨੀ, ਨਹੀਂ ਤਾਂ ਹੋ ਸਕਦੇ ਹੋ ਬਿਮਾਰ
Published On
By Khushdeep Singh
ਕਈ ਰਾਜਾਂ ’ਚ ਤਾਪਮਾਨ 45 ਡਿਗਰੀ ਤੋਂ ਉੱਪਰ ਪਹੁੰਚ ਰਿਹਾ ਹੈ, ਜਿਸ ਕਾਰਨ ਲੂ ਅਤੇ ਡੀਹਾਈਡ੍ਰੇਸ਼ਨ ਦਾ ਖ਼ਤਰਾ ਬਹੁਤ ਵਧ ਗਿਆ ਹੈ। ਇਸ ਤਰ੍ਹਾਂ ਦੇ ਮੌਸਮ ’ਚ ਥੋੜ੍ਹੀ ਜਿਹੀ ਲਾਪਰਵਾਹੀ ਵੀ ਸਿਹਤ ਲਈ ਭਾਰੀ ਪੈ ਸਕਦੀ ਹੈ।