Navi Pillay Wins Nobel Peace Prize

Navi Pillay Nobel Peace: ਭਾਰਤੀ ਮੂਲ ਦੀ ਦੱਖਣੀ ਅਫ਼ਰੀਕੀ ਔਰਤ ਨਵੀ ਪਿੱਲਈ ਨੂੰ ਨੋਬਲ ਸ਼ਾਂਤੀ ਪੁਰਸਕਾਰ

ਪ੍ਰਸਿੱਧ ਭਾਰਤੀ ਮੂਲ ਦੀ ਦੱਖਣੀ ਅਫ਼ਰੀਕੀ ਕਾਨੂੰਨਸਾਜ਼ ਨਵਨੀਤਮ 'ਨਵੀ' ਪਿੱਲਈ ਨੂੰ ਅੰਤਰਰਾਸ਼ਟਰੀ ਕਾਨੂੰਨ ਨੂੰ ਮਜ਼ਬੂਤ ਕਰਨ ਅਤੇ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਸਾਲ 2026 ਲਈ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।
ਦੇਸ਼  ਕੁੱਲ ਜਹਾਨ  ਖਾਸ ਖਬਰ