ਸਾਡੇ ਨਾਲ ਸ਼ਾਮਲ

Follow us

12.3 C
Chandigarh
Wednesday, February 4, 2026
More
    Home Breaking News ਜਨਮ ਵਾਲੇ ਦਿਨ ...

    ਜਨਮ ਵਾਲੇ ਦਿਨ ਨਵਜੋਤ ਸਿੱਧੂ ਦੀ ਸਿਹਤ ਵਿਗੜੀ, ਜੇਲ੍ਹ ਤੋਂ ਹਸਪਤਾਲ ਲਿਆਂਦਾ

    navjot sidhu

    ਜਨਮ ਵਾਲੇ ਦਿਨ ਨਵਜੋਤ ਸਿੱਧੂ ਦੀ ਸਿਹਤ ਵਿਗੜੀ, ਜੇਲ੍ਹ ਤੋਂ ਹਸਪਤਾਲ ਲਿਆਂਦਾ

    ਪਟਿਆਲਾ (ਖੁਸ਼ਵੀਰ ਸਿੰਘ ਤੂਰ) ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਉਨ੍ਹਾਂ ਦੇ ਜਨਮਦਿਨ ਵਾਲੇ ਦਿਨ ਹੀ ਤਬੀਅਤ ਵਿਗੜ ਗਈ , ਜਿਸ ਤੋਂ ਬਾਅਦ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਪਟਿਆਲਾ ਤੂੰ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ। ਜਿੱਥੇ ਕਿ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈੱਕਅੱਪ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਬੀਪੀ ਲੋਅ ਹੋ ਗਿਆ ਸੀ ਉਧਰ ਦੂਜੇ ਬੰਨੇ ਉਨ੍ਹਾਂ ਦੇ ਸਮਰਥਕ ਵੱਖ ਵੱਖ ਤਰੀਕਿਆਂ ਨਾਲ ਉਨ੍ਹਾਂ ਦੇ ਜਨਮਦਿਨ ਦੀਆਂ ਖੁਸ਼ੀਆਂ ਮਨਾ ਰਹੇ ਹਨ।ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਅੱਜ 59ਵਾ ਜਨਮਦਿਨ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here