Navreet Kaur Sekhon

Punjab Administrative News: ਪੀ.ਸੀ.ਐਸ ਅਧਿਕਾਰੀ ਨਵਰੀਤ ਕੌਰ ਸੇਖੋਂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁਦਾ ਸੰਭਾਲਿਆ

ਪੀ.ਸੀ.ਐਸ ਅਧਿਕਾਰੀ ਸ੍ਰੀਮਤੀ ਨਵਰੀਤ ਕੌਰ ਸੇਖੋਂ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਜੋਂ ਤਾਇਨਾਤ ਸਨ। 
ਦੇਸ਼  ਪੰਜਾਬ  ਸੂਬੇ  ਖਾਸ ਖਬਰ