NDA

CP Radhakrishnan: ਸੀਪੀ ਰਾਧਾਕ੍ਰਿਸ਼ਨਨ ਹੋਣਗੇ ਐਨਡੀਏ ਦੇ ਉਪ ਰਾਸ਼ਟਰਪਤੀ ਉਮੀਦਵਾਰ, ਜੇਪੀ ਨੱਡਾ ਨੇ ਕੀਤਾ ਐਲਾਨ

CP Radhakrishnan: ਨਵੀਂ ਦਿੱਲੀ, (ਆਈਏਐਨਐਸ) ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਉਪ ਰਾਸ਼ਟਰਪਤੀ ਅਹੁਦੇ ਲਈ ਐਨਡੀਏ ਦੇ ਉਮੀਦਵਾਰ ਦੇ ਨਾਂਅ ਦਾ ਐਲਾਨ ਕੀਤਾ ਹੈ। ਨੱਡਾ ਨੇ ਕਿਹਾ ਕਿ ਐਨਡੀਏ ਦੇ ਉਪ ਰਾਸ਼ਟਰਪਤੀ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਹੋਣਗੇ, ਜੋ ਇਸ ਸਮੇਂ ਮਹਾਂਰਾਸ਼ਟਰ ਦੇ ਰਾਜਪਾਲ ਹਨ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇਪੀ ਨੱਡਾ ਨੇ ਐਤਵਾਰ […]
Breaking News  ਦਿੱਲੀ  ਸੂਬੇ  ਖਾਸ ਖਬਰ 

NDA Meeting: NDA ਪਾਰਟੀਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਚੁਣਿਆ ਆਪਣਾ ਨੇਤਾ

ਨਵੀਂ ਦਿੱਲੀ (ਏਜੰਸੀ)। ਲੋਕ ਸਭਾ ਚੋਣਾਂ ‘ਚ ਬਹੁਮਤ ਹਾਸਲ ਕਰਨ ਤੋਂ ਬਾਅਦ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦੀਆਂ 15 ਘਟਕ ਪਾਰਟੀਆਂ ਦੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਕਲਿਆਣ ਮਾਰਗ ਸਥਿਤ ਰਿਹਾਇਸ਼ ’ਤੇ ਅਹਿਮ ਬੈਠਕ ਹੋਈ, ਜਿਸ ‘ਚ ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੋਦੀ ਨੂੰ ਗਠਜੋੜ ਦਾ ਆਗੂ ਚੁਣਿਆ ਅਤੇ ਉਨ੍ਹਾਂ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਜਨਤਾ ਨੇ ਤੀਜੀ ਵਾਰ ਐਨਡੀਏ ‘ਤੇ ਪ੍ਰਗਟਾਇਆ ਭਰੋਸਾ : ਮੋਦੀ

ਨਵੀਂ ਦਿੱਲੀ। ਲੋਕ ਸਭਾ ਚੋਣਾਂ 2024 ’ਚ ਐਨਡੀਏ ਦੀ ਸ਼ਾਨਦਾਰ ਪ੍ਰਦਰਸ਼ਨ ਤੋਂ ਪੀਐਮ ਮੋਦੀ ਖੁਸ਼ ਨਜ਼ਰ ਆਏ। ਐਨਡੀਏ ਦੀ ਤੀਜੀ ਵਾਰ ਸਰਕਾਰ ਬਣਨ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਭਾਜਪਾ ਹੈੱਡਕੁਆਰਟਰ ਪਹੁੰਚੇ। ਉਨ੍ਹਾਂ ਨੇ ਭਾਰਤ ਮਾਤਾ ਦੀ ਜੈ ਨਾਲ ਭਾਸ਼ਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਆਖਿਆ ਕਿ, ਮੈਂ ਇਸ ਆਸ਼ੀਰਵਾਦ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਪਹਿਲਾ ਗੇੜ : ਐੱਨਡੀਏ ਦੇ 90 ਤੇ ਯੂਪੀਏ ਦੇ 89 ਉਮੀਦਵਾਰ ਅਜ਼ਮਾਉਣਗੇ ਕਿਸਮਤ

ਪਹਿਲੇ ਗੇੜ ‘ਚ ਕੁੱਲ 1280 ਉਮੀਦਵਾਰਾਂ ਨੇ ਚੋਣ ਲੜਨ ਲਈ ਕੀਤਾ ਹੈ ਪਰਚਾ ਦਾਖਲ ਨਵੀਂ ਦਿੱਲੀ,ਏਜੰਸੀ 11 ਅਪਰੈਲ ਨੂੰ ਦੇਸ਼ ‘ਚ ਪਹਿਲੇ ਗੇੜ ਦੀਆਂ ਚੋਣਾਂ ਹੋਣੀਆਂ ਹਨ ਪਹਿਲੇ ਗੇੜ ‘ਚ 20 ਸੂਬਿਆਂ ਦੀਆਂ 91 ਲੋਕਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ ਜਦੋਂਕਿ ਆਖਰੀ ਗੇੜ ਦੀ ਵੋਟਿੰਗ 19 ਮਈ ਨੂੰ ਹੋਵੇਗੀ ਤੇ ਨਤੀਜੇ 23 ਮਈ ਨੂੰ ਆਉਣਗੇ ਇਨ੍ਹਾਂ […]
Breaking News  ਦਿੱਲੀ 

ਯੂਪੀਏ ਦੀ ਮਜ਼ਬੂਤੀ ਨਾਲ ਐਨਡੀਏ ‘ਚ ਵਧੇਗੀ ਬੇਚੈਨੀ

ਰਾਜੀਵ ਰੰਜਨ ਤਿਵਾੜੀ ਕਿਹਾ ਜਾਂਦਾ ਹੈ ਕਿ ਰਾਜਨੀਤੀ ਸੰਭਾਵਨਾਵਾਂ ਦੀ ਖੇਡ ਹੈ ਰਾਜਨੀਤੀ ਵਿਚ ਕਦੋ ਕੀ ਹੋ ਜਾਵੇ, ਕੋਈ ਨਹੀਂ ਜਾਣਦਾ ਹਾਲੇ ਕੁਝ ਦਿਨ ਪਹਿਲਾਂ ਤੱਕ ਕੇਂਦਰ ਦੀ ਐਨਡੀਏ ਸਰਕਾਰ ‘ਚ ਬੈਠੇ ਰਾਲੋਸਪਾ ਆਗੂ ਉਪੇਂਦਰ ਕੁਸ਼ਵਾਹਾ ਹੁਣ ਵਿਰੋਧੀ ਪਾਲ਼ੇ ਯੂਪੀਏ ਦਾ ਹਿੱਸਾ ਬਣ ਗਏ ਹਨ ਹੁਣ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਤਰੀਫ਼ ਕਰ ਰਹੇ […]
ਲੇਖ  ਵਿਚਾਰ 

ਰਾਜਗ ‘ਚ ਸ਼ਾਮਲ ਹੋਵੇਗੀ JDU

ਪਾਰਟੀ ਕਾਰਜਕਾਰਨੀ ‘ਚ ਲਿਆ ਫੈਸਲਾ ਪਟਨਾ: ਬਿਹਾਰ ‘ਚ ਸੱਤਾਧਾਰੀ ਜਨਤਾ ਦਲ ਯੂਨਾਈਟੇਡ (JDU) ਨੇ ਸ਼ਨਿੱਚਰਵਾਰ ਨੂੰ ਕੌਮੀ ਲੋਕਤਾਂਤਰਿਕ ਗਠਜੋੜ (ਰਾਜਗ) ‘ਚ ਸ਼ਾਮਲ ਹੋਣ ਦਾ ਫੈਸਲਾ ਲੈ ਲਿਆ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਰਿਹਾਇਸ਼ ‘ਤੇ ਪਾਰਟੀ ਕਾਰਜਕਾਰਨੀ ਦੀ ਮੀਟਿੰਗ ‘ਚ ਮਤਾ ਪਾਸ ਕਰਕੇ ਰਸਮੀ ਤੌਰ ‘ਤੇ ਰਾਜਗ ‘ਚ ਸ਼ਾਮਲ ਹੋਣ ਦਾ ਫੈਸਲਾ ਲਿਆ ਗਿਆ ਇਸ ਫੈਸਲੇ […]
ਦੇਸ਼  Breaking News 

ਨਿਤਿਸ਼ ਮੰਤਰੀ ਮੰਡਲ ‘ਚ 26 ਵਿਧਾਇਕ ਬਣੇ ਮੰਤਰੀ

ਰਾਜਪਾਲ ਕੇਸਰੀਨਾਥ ਤ੍ਰਿਪਾਠੀ ਨੇ ਚੁਕਾਈ ਸਹੁੰ ਪਟਨਾ: ਬਿਹਾਰ ‘ਚ ਬੀਜੇਪੀ ਦੇ ਨਾਲ ਮਿਲ ਕੇ ਅਸਾਨੀ ਨਾਲ ਬਹੁਮਤ ਹਾਸਲ ਕਰਨ ਤੋਂ ਬਾਅਦ ਅੱਜ ਮੁੱਖ ਮੰਤਰੀ ਨਿਤਿਸ਼ ਕੁਮਾਰ ਦੇ ਮੰਤਰੀ ਮੰਡਲ ਨੇ ਸਹੁੰ ਚੁੱਕੀ ਬਿਹਾਰ ਦੇ ਰਾਜਪਾਲ ਕੇਸਰੀਨਾਥ ਤ੍ਰਿਪਾਠੀ ਨੇ ਨਵੇਂ ਮੰਤਰੀਆਂ ਨੂੰ ਅਹੁਦੇ ਦੇ ਗੁਪਤ ਭੇਦਾਂ ਦੀ ਸਹੁੰ ਚੁਕਾਈ ਜੇਡੀਯੂ, ਬੇਜੇਪੀ ਤੇ ਐਲਜੇਪੀ ਦੇ ਕੁੱਲ 26 […]
Breaking News  ਦਿੱਲੀ 

ਉਪ ਰਾਸ਼ਟਰਪਤੀ ਅਹੁਦੇ ਦੀ ਮਰਿਆਦਾ, ਗਰਿਮਾ ਬਰਕਰਾਰ ਰੱਖਾਂਗੇ : ਵੈਂਕੱਈਆ 

ਨਾਇਡੂ ਨੇ ਭਰਿਆ ਨਾਮਜ਼ਦਗੀ ਪੱਤਰ ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐੱਮ ਵੈਂਕੱਈਆ ਨਾਇਡੂ ਨੇ ਕੌਮੀ ਜਨਤਾਂਤਰਿਕ ਗਠਜੋੜ (ਰਾਜਗ) ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾ ਲਏ ਜਾਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਪ੍ਰਤੀ ਅੱਜ ਧੰਨਵਾਦ ਪ੍ਰਗਟ ਕੀਤਾ ਤੇ ਦੇਸ਼ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਉੱਚ ਸੰਵਿਧਾਨਕਿ ਅਹੁਦੇ […]
ਦੇਸ਼  Breaking News