Need
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਫ਼ਿਰਕਾਪ੍ਰਸਤੀ ‘ਚੋਂ ਨਿੱਕਲਣ ਦੀ ਲੋੜ
Published On
By Sach Kahoon Punjabi Desk
ਫ਼ਿਰਕਾਪ੍ਰਸਤੀ ‘ਚੋਂ ਨਿੱਕਲਣ ਦੀ ਲੋੜ ਪਤਾ ਨਹੀਂ ਸਾਡੇ ਨੇਤਾਵਾਂ ਨੂੰ 1947 ਦੀ ਵੰਡ ਕਿਵੇਂ ਭੁੱਲ ਜਾਂਦੀ ਹੈ ਜਿਸ ਨੂੰ ਕੱਟੜਤਾ ਨੇ ਵਹਿਸ਼ੀਪੁਣੇ ‘ਚ ਬਦਲ ਦਿੱਤਾ ਇਸ ਨਫ਼ਰਤ ਨੇ ਦੋਵਾਂ ਮੁਲਕਾਂ ਦੇ ਲੋਕਾਂ ਨੂੰ ਸ਼ਰਮਿੰਦਾ ਕਰ ਦਿੱਤਾ ਸੀ ਪਤਾ ਨਹੀਂ ਸਾਡੇ ਨੇਤਾਵਾਂ ਨੂੰ 1947 ਦੀ ਵੰਡ ਕਿਵੇਂ ਭੁੱਲ ਜਾਂਦੀ ਹੈ ਜੇਕਰ ਦੇਸ਼ ਦੀ ਵੰਡ ਸਿਰਫ਼ ਭੂਗੋਲਿਕ […]
ਭਾਸ਼ਾ ਤੇ ਸੱਭਿਆਚਾਰ ਬਚਾਉਣ ਲਈ ਲੋਕ ਲਹਿਰ ਉਸਾਰਨ ਦੀ ਲੋੜ : ਡਾ. ਤੇਜਵੰਤ ਮਾਨ
Published On
By Sach Kahoon Punjabi Desk
24 ਨਵੰਬਰ ਨੂੰ ਜ਼ੀਰਾ ਵਿਖੇ ਕੀਤੀ ਜਾਵੇਗੀ ਪੰਜਾਬੀ ਭਾਸ਼ਾ ਬਚਾਓ ਕਾਨਫਰੰਸ ਸ਼ੁਭਮ ਖੁਰਾਣਾ/ਜ਼ੀਰਾ । ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਰਜਿ.) ਅਤੇ ਪੰਜਾਬੀ ਸਾਹਿਤ ਸਭਾ (ਰਜਿ.) ਜ਼ੀਰਾ ਵੱਲੋਂ 24 ਨਵੰਬਰ ਨੂੰ ਜ਼ੀਰਾ ਵਿਖੇ ਕੀਤੀ ਜਾ ਰਹੀ ਪੰਜਾਬੀ ਭਾਸ਼ਾ ਬਚਾਓ ਕਾਨਫਰੰਸ ਕਰਵਾਉਣ ਲਈ ਇੱਕ ਅਹਿਮ ਮੀਟਿੰਗ ਜੀਵਨ ਮੱਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ […]
ਪਾਣੀ ਸੰਕਟ: ਸਮਾਂ ਰਹਿੰਦੇ ਹੱਲ ਦੀ ਜ਼ਰੂਰਤ
Published On
By Sach Kahoon Punjabi Desk
2025 ਤੱਕ ਗੰਗਾ ਸਮੇਤ 11 ਨਦੀਆਂ ‘ਚ ਪਾਣੀ ਦੀ ਹੋਵੇਗੀ ਘਾਟ ਪੂਨਮ ਆਈ ਕੌਸ਼ਿਸ਼ ਜਲਵਾਯੂ ਬਦਲਾਅ ਦਾ ਪਹਿਲਾ ਅਸਰ ਭਾਰਤ ਦੀ ਦਹਿਲੀਜ਼ ਤੱਕ ਪਹੁੰਚ ਗਿਆ ਹੈ ਅਤੇ ਇਹ ਪਾਣੀ ਸੰਕਟ ਹੈ ਦਿੱਲੀ, ਬੰਗਲੌਰ, ਹੈਦਰਾਬਾਦ ਸਮੇਤ ਦੇਸ਼ ਦੇ 21 ਵੱਡੇ ਸ਼ਹਿਰਾਂ ‘ਚ ਜ਼ਮੀਨੀ ਪਾਣੀ ਪੱਧਰ ਸੁੱਕ ਜਾਵੇਗਾ ਅਤੇ ਇਸ ਨਾਲ ਲਗਭਗ 60 ਕਰੋੜ ਲੋਕ ਪ੍ਰਭਾਵਿਤ ਹੋਣਗੇ […]
50 ਖਰਬ ਡਾਲਰ ਅਰਥਵਿਵਸਥਾ ਲਈ 8 ਫੀਸਦੀ ਵਿਕਾਸ ਦਰ ਦੀ ਲੋੜ
Published On
By Sach Kahoon Punjabi Desk
ਬਜਟ ਸੈਸ਼ਨ : ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸੰਸਦ ‘ਚ ਪੇਸ਼ ਕੀਤੀ ਆਰਥਿਕ ਸਮੀਖਿਆ | Budget Session ਅੱਜ ਹੋਵੇਗਾ ਆਮ ਬਜਟ ਪੇਸ਼ | Budget Session ਨਿੱਜੀ ਨਿਵੇਸ਼, ਰੁਜ਼ਗਾਰ, ਨਿਰਯਾਤ ਤੇ ਮੰਗ ਵਧਾਉਣ ‘ਤੇ ਰਹੇਗਾ ਜ਼ੋਰ | Budget Session ਨਵੀਂ ਦਿੱਲੀ (ਏਜੰਸੀ)। ਦੇਸ਼ ਦੀ ਅਰਥਵਿਵਸਥਾ ਦੀ ਸਿਹਤ ਦਾ ਆਈਨਾ ਤੇ ਚੁਣੌਤੀਆਂ ਨੂੰ ਰੇਖਾਂਕਿਤ ਕਰਨ ਵਾਲੀ ਆਰਥਿਕ […]
ਦੇਸ਼ ਦੀ ਲੋੜ: ਆਮ ਜਾਂ ਮਾਹਿਰ!
Published On
By Sach Kahoon Punjabi Desk
ਵਿਨੋਦ ਰਾਠੀ ਕਿਸੇ ਸਿਹਤਮੰਦ ਲੋਕਤੰਤਰਿਕ ਸ਼ਾਸਨ ਪ੍ਰਣਾਲੀ ਦੀ ਸਾਰਥਿਕਤਾ ਇਸ ਗੱਲ ਤੋਂ ਤੈਅ ਹੁੰਦੀ ਹੈ ਕਿ ਉਹ ਸ਼ਾਸਨ ਪ੍ਰਣਾਲੀ ਅੰਤਮ ਵਿਅਕਤੀ ਤੱਕ ਸਮਾਜਿਕ-ਆਰਥਿਕ ਨਿਆਂ ਨੂੰ ਕਿੰਨੀ ਇਮਾਨਦਾਰੀ ਅਤੇ ਸਰਗਰਮੀ ਨਾਲ ਪਹੁੰਚਾ ਰਹੀ ਹੈ ਅਤੇ ਆਧੁਨਿਕ ਲੋਕਤੰਤਰਿਕ ਪ੍ਰਣਾਲੀ ਵਿੱਚ ਇੱਥੇ ਹੀ ਸਿਵਲ ਸੇਵਾਵਾਂ ਦੀ ਭੂਮਿਕਾ ਮਹੱਤਵਪੂਰਨ ਹੋ ਜਾਂਦੀ ਹੈ। ਅਜਿਹੀ ਹੀ ਸ਼ਾਸਨ ਪ੍ਰਣਾਲੀ ਵਿਕਸਿਤ ਕਰਨ ਅਤੇ […]
‘ਨਾਗਰਾਜ’ ਫੈਸਲੇ ਦੀ ਸਮੀਖਿਆ ਦੀ ਲੋੜ ਨਹੀਂ: ਸੁਪਰੀਮ ਕੋਰਟ
Published On
By Sach Kahoon Punjabi Desk
ਐਸਸੀ/ ਐਸਟੀ ਦੇ ਸਰਕਾਰੀ ਕਰਮਚਾਰੀਆਂ ਦੀ ਤਰੱਕੀ ‘ਚ ਰਾਖਵਾਂਕਰਨ ਦਾ ਮਾਮਲਾ ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇੱਕ ਮਹੱਤਵਪੂਰਨ ਫੈਸਲੇ ‘ਚ ਕਿਹਾ ਕਿ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਐਸਸੀ/ ਐਸਟੀ) ਦੇ ਸਰਕਾਰੀ ਕਰਮਚਾਰੀਆਂ ਦੀ ਤਰੱਕੀ ‘ਚ ਰਾਖਵਾਂਕਰਨ ਦੇ ਮਾਮਲੇ ‘ਚ 12 ਸਾਲ ਪੁਰਾਣੇ ‘ਨਾਗਰਾਜ’ ਫੈਸਲੇ ‘ਤੇ ਫਿਰ ਤੋਂ ਵਿਚਾਰ ਕਰਨ ਦੀ ਲੋੜ ਨਹੀਂ ਹੈ। ਮੁੱਖ […]
ਸੈਫ ਕੱਪ ਜਿੱਤਣਾ ਹੈ ਤਾਂ ਬਿਹਤਰ ਪ੍ਰਦਰਸ਼ਨ ਦੀ ਲੋੜ: ਕਾਂਸਟੇਨਟਾਈਨ
Published On
By Sach Kahoon Punjabi Desk
AkharDRChatrikWebGurbaniAkharGurbaniLipiGurmukhiISCIIJoyPunjabiSatlujUnicodeWebAkhar to AkharDRChatrikWebGurbaniAkharGurbaniLipiGurmukhiISCIIJoyPunjabiSatlujUnicodeWebAkhar ਪਹਿਲੇ ਮੈਚ ਂਚ ਸ਼੍ਰੀਲੰਕਾ ਨੂੰ 2-0 ਨਾਲ ਹਰਾਇਆ ਅਗਲਾ ਮੈਚ ਮਾਲਦੀਵ ਨਾਲ 8 ਨੂੰ ਢਾਕਾ, 6 ਸਤੰਬਰ ਭਾਰਤੀ ਫੁੱਟਬਾਲ ਟੀਮ ਦੇ ਕੋਚ ਸਟੀਫਨ ਕਾਂਸਟੇਨਟਾਈਨ ਨੇ ਕਿਹਾ ਕਿ ਜੇਕਰ ਭਾਰਤ ਨੇ ਸੈਫ ਸੁਜੁਕੀ ਕੱਪ ਜਿੱਤਣਾ ਹੈ ਤਾਂ ਖਿਡਾਰੀਆਂ ਨੂੰ ਬਿਹਤਰ ਪ੍ਰਦਰਸ਼ਨ ਕਰਨਾ ਹੋਵੇਗਾ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ‘ਚ ਚੱਲ ਰਹੇ ਸੈਫ ਸੁਜੁਕੀ ਕੱਪ […]
ਆਰਗੈਨਿਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ
Published On
By Sach Kahoon Punjabi Desk
ਖੇਤੀ ਉਤਪਾਦਨ ਲਈ ਹਰੀ ਕ੍ਰਾਂਤੀ, ਰਾਹੀਂ ਰਸਾਇਣਕ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਕਰਕੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਅਨਾਜ ਦੇ ਅੰਬਾਰ ਲਾ ਦਿੱਤੇ ਤੇ ਦੇਸ਼ ਨੂੰ ਅਨਾਜ ਦੀ ਵਰਤੋਂ ਲਈ ਆਤਮ ਨਿਰਭਰ ਬਣਾਇਆ ਹੈ ਪਰੰਤੂ ਹੁਣ ਇਨ੍ਹਾਂ ਰਾਜਾਂ ਦੀ ਭੂਮੀ ਭਾੜੇਖੋਰੀ ਹੋ ਚੁੱਕੀ ਹੈ ਅੱਜ ਕੋਈ ਵੀ ਫਸਲ ਰਸਾਇਣਕ ਖਾਦਾਂ ਤੇ ਕੀੜੇਮਾਰ ਜਾਂ ਨਦੀਨ […]
ਅੱਜ ਤੋਂ ਪਾਸਪੋਰਟ ਬਣਵਾਉਣ ਲਈ ਆਧਾਰ ਜ਼ਰੂਰੀ
Published On
By Sach Kahoon Punjabi Desk
ਨਵੀਂ ਦਿੱਲੀ: ਆਧਾਰ ਕਾਰਡ ਤੁਹਾਡੀ ਜ਼ਿੰਦਗੀ ਦਾ ਆਧਾਰ ਬਣਦਾ ਜਾ ਰਿਹਾ ਹੈ। ਪਹਿਲੀ ਜੁਲਾਈ 2017 ਤੋਂ ਕਈ ਅਹਿਮ ਚੀਜ਼ਾਂ ਲਈ ਆਧਾਰ ਦੇਣ ਨੂੰ ਜ਼ਰੂਰੀ ਬਣਾ ਦਿੱਤਾ ਗਿਆ ਹੈ। ਆਨਲਾਈਨ ਰਿਟਰਨ ਭਰਨ ਤੋਂ ਲੈ ਕੇ ਪਾਸਪੋਰਟ ਬਣਵਾਉਣ ਅਤੇ ਸਕਾਰਲਸ਼ਿਪ ਲੈਣ ਤੱਕ ਲਈ ਆਧਾਰ ਨੰਬਰ ਦੇਣਾ ਪਵੇਗਾ। ਹਾਲਾਂਕਿ, ਕਈ ਸਰਕਾਰੀ ਸਕੀਮਾਂ ਦਾ ਫਾਇਦਾ 30 ਸਤੰਬਰ ਤੱਕ ਬਿਨਾਂ […]
ਡਾਕਟਰੀ ਪੇਸ਼ੇ’ਚ ਵੱਡੇ ਸੁਧਾਰਾਂ ਦੀ ਲੋੜ
Published On
By Sach Kahoon Punjabi Desk
ਕੌਮਾਂਤਰੀ ਡਾਕਟਰ ਦਿਵਸ ‘ਤੇ ਵਿਸ਼ੇਸ਼ ਡਾਕਟਰ ਨੂੰ ਰੱਬ ਦਾ ਦੂਜਾ ਰੂਪ ਜਾਣ ਕੇ ਸਮਾਜ ਉਸਦੀ ਅਤੇ ਉਸਦੇ ਕੰਮ ਦੀ ਸ਼ਲਾਘਾ ਕਰਦਾ ਹੈ ਡਾਕਟਰ ਹੋਣਾ ਆਪਣੇ ਆਪ ‘ਚ ਹੀ ਬੜੇ ਮਾਣ ਵਾਲੀ ਗੱਲ ਹੈ ਤੇ ਜਦ ਮਰੀਜ਼ ਠੀਕ ਹੋਕੇ ਉਸਦਾ ਧੰਨਵਾਦ ਕਰਦਾ ਹੈ ਤਾਂ ਇਹ ਭਾਵਨਾ ਇੱਕ ਡਾਕਟਰ ਨੂੰ ਸਕੂਨ ਬਖ਼ਸ਼ਦੀ ਹੈ ਡਾਕਟਰ ਤੇ ਮਰੀਜ਼ ਦੇ […]
