NEET Paper Leak Case
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
NEET Paper Leak Case: ਨੀਟ ਪੇਪਰ ਲੀਕ ਮਾਮਲੇ ’ਚ ਗ੍ਰਿਫਤਾਰ ਮੁਲਜ਼ਮ ਦੀ ਜਮਾਨਤ ਅਰਜ਼ੀ ਰੱਦ
Published On
By Khushdeep Singh
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਨੀਟ-ਯੂਜੀ 2026 ਪੇਪਰ ਲੀਕ ਮਾਮਲੇ ’ਚ ਗ੍ਰਿਫ਼ਤਾਰ ਮਨੋਜ ਸ਼ਿਰੂਰੇ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਸੀਬੀਆਈ ਨੇ ਇਸ ਮਾਮਲੇ ’ਚ ਮਨੋਜ ਸ਼ਿਰੂਰੇ ਦੀ ਭੂਮਿਕਾ ਨੂੰ ਮਹੱਤਵਪੂਰਨ ਦੱਸਿਆ ਹੈ।
NEET ਪੇਪਰ ਲੀਕ ਮਾਮਲੇ ‘ਚ ਰੌਕੀ ਬਿਹਾਰ ਤੋਂ ਗ੍ਰਿਫਤਾਰ, ਸੀਬੀਆਈ ਨੂੰ ਮਿਲਿਆ 10 ਦਿਨ ਦਾ ਰਿਮਾਂਡ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਰਾਂਚੀ। NEET ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਨੇ ਵੱਡੀ ਸਫਲਤਾ ਹਾਸਲ ਕੀਤੀ। ਇਸ ਮਾਮਲੇ ’ਚ ਇੱਕ ਹੋਰ ਮੁਲਜ਼ਮ ਰੌਕੀ ਉਰਫ ਰਾਕੇਸ਼ ਨੂੰ ਗ੍ਰਿਫਤਾਰ ਕੀਤਾ ਹੈ। ਸੀਬੀਆਈ ਸੂਤਰਾਂ ਅਨੁਸਾਰ NEET ਪੇਪਰ ਲੀਕ ਹੋਣ ਤੋਂ ਬਾਅਦ ਰੌਕੀ ਨੇ ਹੀ ਇਸ ਨੂੰ ਹੱਲ ਕਰਕੇ ਮੁਲਜ਼ਮ ਚਿੰਟੂ ਦੇ ਮੋਬਾਈਲ ਫੋਨ ‘ਤੇ ਭੇਜਿਆ ਸੀ। ਪੇਪਰ ਲੀਕ ਮਾਮਲੇ […]
NEET Paper Leak Case : ਨੀਟ-ਯੂਜੀ ਕਾਊਂਸਲਿੰਗ
Published On
By Sach Kahoon Punjabi Desk
ਨੀਟ ਪੇਪਰ ਲੀਕ ਮਾਮਲੇ ’ਚ ਵੱਖ-ਵੱਖ ਰਾਜਾਂ ’ਚੋਂ 38 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਜਾਂਚ ਏਜੰਸੀ ਲਗਾਤਾਰ ਜਾਂਚ ਕਰ ਰਹੀ ਹੈ ਤੇ ਨਿੱਤ ਦਿਹਾੜੇ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ ਦੂਜੇ ਪਾਸੇ ਨੀਟ ਪ੍ਰੀਖਿਆ ਕਰਵਾਉਣ ਵਾਲੀ ਸੰਸਥਾ ਨੈਸ਼ਨਲ ਟੈਸਟਿੰਗ ਏਜੰਸੀ ਖਿਲਾਫ ਵੀ ਰੋਸ ਪ੍ਰਦਰਸ਼ਨ ਹੋ ਰਹੇ ਹਨ ਐਨਟੀਏ ਨੇ ਨੀਟ ਕਾਊਂਸÇਲੰਗ ਮੁਲਤਵੀ ਕਰ ਦਿੱਤੀ ਹੈ ਭਾਵੇਂ ਮਾਮਲੇ […]