Nepal Education News

Nepal Education News: ਨੇਪਾਲ ਦੇ 109 ਵੱਡੇ ਸਰਕਾਰੀ ਸਕੂਲਾਂ ਦਾ ਹੋਵੇਗਾ ਕਾਇਆਕਲਪ, 654 ਕਰੋੜ ਦਾ ਬਜਟ ਅਲਾਟ

ਨੇਪਾਲ ਸਰਕਾਰ ਨੇ ਸਕੂਲਾਂ ਦੇ ਭੌਤਿਕ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਦੀ ਯੋਜਨਾ ਸ਼ੁਰੂ ਕੀਤੀ ਹੈ ਜਿਸ ਦਾ ਉਦੇਸ਼ ਵਿਦਿਆਰਥੀਆਂ ਤੇ ਮਾਪਿਆਂ ਦੇ ਸਰਕਾਰੀ ਸਕੂਲਾਂ ਪ੍ਰਤੀ ਵੱਧ ਰਹੇ ਆਕਰਸ਼ਣ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਯੋਜਨਾ ਤਹਿਤ, ਦੇਸ਼ ਭਰ ਦੇ 109 ਵੱਡੇ ਸਰਕਾਰੀ ਸਕੂਲਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ
ਕੁੱਲ ਜਹਾਨ  ਖਾਸ ਖਬਰ