Nepal Weather Update

Nepal Weather Update: ਨੇਪਾਲ ਦੇ ਹਿਮਾਲਿਆਈ ਜ਼ਿਲ੍ਹਿਆਂ ’ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਪਹੁੰਚਿਆ

ਨੇਪਾਲ ਦੇ ਹਿਮਾਲਿਆਈ ਜ਼ਿਲ੍ਹਿਆਂ ’ਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਪਹੁੰਚ ਗਿਆ ਹੈ। ਤਾਪਮਾਨ ’ਚ ਲਗਾਤਾਰ ਗਿਰਾਵਟ ਨੇ ਠੰਢ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਕੁੱਲ ਜਹਾਨ  ਖਾਸ ਖਬਰ