Nepali Girl

ਨੇਪਾਲੀ ਲੜਕੀ ਨਾਲ ਦੁਰਾਚਾਰ ਤੇ ਕਤਲ ਮਾਮਲਾ

7 ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਏਜੰਸੀ, ਨਵੀਂ ਦਿੱਲੀ ਰੋਹਤਕ ‘ਚ ਨੇਪਾਲੀ ਲੜਕੀ ਨਾਲ ਹੋਏ ਸਮੂਹਿਕ ਦੁਰਾਚਾਰ ਤੋਂ ਬਾਅਦ ਕਤਲ ਕਰਨ ਦੇ ਮਾਮਲੇ ‘ਚ 7 ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ‘ਤੇ ਸੁਪਰੀਮ ਕੋਰਟ ਨੇ ਫਿਲਹਾਲ ਰੋਕ ਲਾ ਦਿੱਤੀ ਹੈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ ਮਾਮਲੇ ‘ਚ ਪਹਿਲਾਂ ਜ਼ਿਲ੍ਹਾ ਅਦਾਲਤ […]
ਦੇਸ਼