ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਪੀਆਰਟੀਸੀ ਦੇ ਨ...

    ਪੀਆਰਟੀਸੀ ਦੇ ਨਵੇਂ ਚੇਅਰਮੈਨ ਨੇ ਅਹੁਦਾ ਸੰਭਾਲਿਆ, ਰਾਜਾ ਵੜਿੰਗ ਪੁੱਜੇ

    ਪੀਆਰਟੀਸੀ ਦੇ ਨਵੇਂ ਚੇਅਰਮੈਨ ਨੇ ਅਹੁਦਾ ਸੰਭਾਲਿਆ, ਰਾਜਾ ਵੜਿੰਗ ਪੁੱਜੇ

    ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨੇਡ਼ਲੇ ਸਤਵਿੰਦਰ ਸਿੰਘ ਵੱਲੋਂ ਅੱਜ ਪੀਆਰਟੀਸੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਗਿਆ ਇਸ ਮੌਕੇ ਵਿਸ਼ੇਸ਼ ਤੌਰ ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਪੁੱਜੇ ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਟਰਾਂਸਪੋਰਟ ਮਾਫੀਏ ਤੇ ਪੂਰੀ ਤਰ੍ਹਾਂ ਸਖ਼ਤੀ ਵਰਤੀ ਹੋਈ ਹੈ ਅਤੇ ਕਈ ਅਣ ਅਧਿਕਾਰਤ ਚੱਲ ਰਹੀਆਂ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ

    ਇਸ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਲਾਉਂਦਿਆਂ ਵੜਿੰਗ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਸਾਢੇ ਨੌਂ ਸਾਲ ਨਜ਼ਾਰੇ ਹੀ ਲਏ ਹਨ। ਵੜਿੰਗ ਨੇ ਕਿਹਾ ਕਿ ਅਮਰਿੰਦਰ ਸਿੰਘ ਪਟਿਆਲਾ ਤੋਂ ਚੋਣ ਲੜਨਾ ਅਤੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋਵੇਗੀ ਇਸ ਦੌਰਾਨ ਉਨ੍ਹਾਂ ਅੱਜ ਸਾਬਕਾ ਮੁੱਖ ਮੰਤਰੀ ਨੂੰ ਪੂਰੀ ਤਰ੍ਹਾਂ ਨਿਸ਼ਾਨੇ ਤੇ ਲਿਆ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ